08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਯਕੀਨ ਕਰਨਾ ਬਹੁਤ ਔਖਾ ਹੈ, ਨਾਨਾ ਪਾਟੇਕਰ ਜੀ ਹੁਣ ਸਾਡੇ ਵਿਚਕਾਰ ਨਹੀਂ ਰਹੇ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 8 ਅਕਤੂਬਰ - ਫ਼ਿਲਮੀ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ ''ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪਾਈ ਪੋਸਟ ਵਿਚ ਕਿਹਾ, ਦਿੱਗਜ ਅਦਾਕਾਰ ਨਾਨਾ ਪਾਟੇਕਰ...

Ad Position 21
No active advertisement
ਅਜੀਤ ਡੈਸਕ 08-10-2026

ਚੰਡੀਗੜ੍ਹ, 8 ਅਕਤੂਬਰ - ਫ਼ਿਲਮੀ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ ''ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪਾਈ ਪੋਸਟ ਵਿਚ ਕਿਹਾ, ਦਿੱਗਜ ਅਦਾਕਾਰ ਨਾਨਾ ਪਾਟੇਕਰ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਡੂੰਘਾ ਦੁੱਖ ਹੋਇਆ... ਯਕੀਨ ਕਰਨਾ ਬਹੁਤ ਔਖਾ ਹੈ ਕਿ ਉਹ ਹੁਣ ਸਾਡੇ ਵਿਚਕਾਰ ਨਹੀਂ ਰਹੇ...
ਉਨ੍ਹਾਂ ਨੇ ਸਿਰਫ਼ ਅਦਾਕਾਰੀ ਨਹੀਂ ਕੀਤੀ, ਸਗੋਂ ਆਪਣੇ ਹਰ ਕਿਰਦਾਰ ਨੂੰ ਸੱਚਮੁੱਚ ਜੀਵਿਆ ਹੈ... 90 ਦੇ ਦਹਾਕੇ ਦੀਆਂ ਉਨ੍ਹਾਂ ਦੀਆਂ ਸ਼ਾਨਦਾਰ ਫ਼ਿਲਮਾਂ ਅਤੇ ਉਨ੍ਹਾਂ ਦਾ ਵੱਖਰਾ ਅੰਦਾਜ਼ ਹਮੇਸ਼ਾ ਸਾਡੇ ਦਿਲਾਂ 'ਚ ਜਿਉਂਦਾ ਰਹੇਗਾ...
ਪ੍ਰਮਾਤਮਾ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਔਖੀ ਘੜੀ ਸਹਿਣ ਦਾ ਬਲ ਬਖਸ਼ੇ...।

Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਤੇ ਪਰਗਟ ਸਿੰਘ ਸੀ ਦਰਬਾਰ ਸਾਹਿਬ ਪੁੱਜੇ ਅਗਲੀ ਖ਼ਬਰ ਨਾਨਾ ਪਾਟੇਕਰ ਦੇ ਦਿਹਾਂਤ ਨਾਲ ਕਲਾ ਜਗਤ ਨੂੰ ਪਿਆ ਵੱਡਾ ਘਾਟਾ- ਅਮਿਤ ਸ਼ਾਹ
Ad Position 24