ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ) - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਪ੍ਰਧਾਨ ਪਰਗਟ ਸਿੰਘ ਸ੍ਰੀ ਦਰਬਾਰ ਸਾਹਿਬ ਪੁੱਜ ਗਏ ਹਨ। ਉਨ੍ਹਾਂ ਕਿਹਾ ਕਿ ਉਹ ਨਿਮਾਣੇ ਸਿੱਖ ਵਜੋਂ ਇੱਥੇ ਨਤਮਸਤਕ ਹੋਣ ਆਏ ਹਨ ਅਤੇ ਇਸ ਤੋਂ ਬਾਅਦ ਹੀ ਨਵੀਂ ਪਾਰੀ ਦੀ ਰੂਪਰੇਖਾ ਸੰਬੰਧੀ ਐਲਾਨ ਕਰਨਗੇ।
ਤਾਜ਼ਾ ਖ਼ਬਰਾਂ
Free
ਸਚਿਨ ਪਾਇਲਟ ਤੇ ਪਰਗਟ ਸਿੰਘ ਸੀ ਦਰਬਾਰ ਸਾਹਿਬ ਪੁੱਜੇ
ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ) - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਪ੍ਰਧਾਨ ਪਰਗਟ ਸਿੰਘ ਸ੍ਰੀ ਦਰਬਾਰ ਸਾਹਿਬ ਪੁੱਜ ਗਏ ਹਨ। ਉਨ੍ਹਾਂ ਕਿਹਾ ਕਿ ਉਹ ਨਿਮਾਣੇ...
ਅਜੀਤ ਡੈਸਕ
08-10-2026