08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪ੍ਰਧਾਨ ਮੰਤਰੀ ਮੋਦੀ ਨੇ ਇੰਡੀਆ ਮੋਬਾਈਲ ਕਾਂਗਰਸ ਦੇ 10ਵੇਂ ਸੰਸਕਰਣ ਦਾ ਕੀਤਾ ਉਦਘਾਟਨ

ਨਵੀਂ ਦਿੱਲੀ, 8 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਮੋਬਾਈਲ ਕਾਂਗਰਸ (ਆਈ.ਐਮ.ਸੀ.) ਦੇ 10ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਸੀਮਾਵਾਂ ਦੇ ਬਿਨਾਂ...

Ad Position 21
No active advertisement
ਅਜੀਤ ਡੈਸਕ 08-10-2026

ਨਵੀਂ ਦਿੱਲੀ, 8 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਮੋਬਾਈਲ ਕਾਂਗਰਸ (ਆਈ.ਐਮ.ਸੀ.) ਦੇ 10ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਸੀਮਾਵਾਂ ਦੇ ਬਿਨਾਂ ਵਿਸਤਾਰ" ਜੋ ਨਵਾਚਾਰ ਅਤੇ ਆਉਣ ਵਾਲੀ ਪੀੜੀ ਦੀਕਨੈਕਟੀਵਿਟੀ ਵਿਚ ਭਾਰਤ ਦੀ ਵਧਦੀ ਤਾਕਤ ਦੀ ਮਜ਼ਬੂਤੀ ਹੈ।ਇਸ ਪ੍ਰੋਗਰਾਮ ਵਿਚ 100 ਤੋਂ ਵੱਧ ਦੇਸ਼ਾਂ 1.5 ਲੱਖ ਤੋਂ ਵੱਧ ਪ੍ਰਤਿਭਾਗੀ, 500 ਤੋਂ ਵੱਧ ਪ੍ਰਦਰਸ਼ਕ ਅਤੇ 600 ਤੋਂ ਵੱਧ ਸਟਾਰਟਅੱਪਸ ਹਿੱਸਾ ਲੈ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਪਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਅੱਜ ਅੰਮ੍ਰਿਤਸਰ ਸਾਹਿਬ ਪਹੁੰਚੇ ਹਾਂ - ਪਰਗਟ ਸਿੰਘ ਅਗਲੀ ਖ਼ਬਰ ਪਾਰਕ 'ਚੋਂ ਮਿਲੀ ਗਰਦਨ ਵੱਢੀ ਲਾਸ਼
Ad Position 24