08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਅੱਜ ਅੰਮ੍ਰਿਤਸਰ ਸਾਹਿਬ ਪਹੁੰਚੇ ਹਾਂ - ਪਰਗਟ ਸਿੰਘ

ਅਜਨਾਲਾ/ਰਾਜਾਸਾਂਸੀ (ਅੰਮ੍ਰਿਤਸਰ), 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...

Ad Position 21
No active advertisement
ਅਜੀਤ ਡੈਸਕ 08-10-2026

ਅਜਨਾਲਾ/ਰਾਜਾਸਾਂਸੀ (ਅੰਮ੍ਰਿਤਸਰ), 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਪਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਅੰਮ੍ਰਿਤਸਰ ਸਾਹਿਬ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਧਰਤੀ ’ਤੇ ਪਹੁੰਚ ਕੇ ਉਹ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ।

 

Ad Position 22
No active advertisement
ਪਿਛਲੀ ਖ਼ਬਰ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਨਾਨਾ ਪਾਟੇਕਰ ਦਾ ਅੰਤਿਮ ਸੰਸਕਾਰ - ਫੜਨਵੀਸ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਇੰਡੀਆ ਮੋਬਾਈਲ ਕਾਂਗਰਸ ਦੇ 10ਵੇਂ ਸੰਸਕਰਣ ਦਾ ਕੀਤਾ ਉਦਘਾਟਨ
Ad Position 24