08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜੀ.ਐਸ.ਟੀ. ਕੌਂਸਲ ਦੀ 57ਵੀਂ ਮੀਟਿੰਗ : ਨਿਰਮਲਾ ਸੀਤਾਰਮਨ ਕਰ ਰਹੇ ਹਨ ਪ੍ਰਧਾਨਗੀ

ਨਵੀਂ ਦਿੱਲੀ, 8 ਅਕਤੂਬਰ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਜੀ.ਐਸ.ਟੀ. ਕੌਂਸਲ ਦੀ 57ਵੀਂ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਇਸ ਮੀਟਿੰਗ ਵਿਚ ਮਹਾਰਾਸ਼ਟਰ ਦੇ ਮੁੱਖ...

Ad Position 21
No active advertisement
ਅਜੀਤ ਡੈਸਕ 08-10-2026

ਨਵੀਂ ਦਿੱਲੀ, 8 ਅਕਤੂਬਰ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਜੀ.ਐਸ.ਟੀ.  ਕੌਂਸਲ ਦੀ 57ਵੀਂ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਇਸ ਮੀਟਿੰਗ ਵਿਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਕਰਨਾਟਕ ਦੇ ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ ਸ਼ਾਮਿਲ ਹੋ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਕਾਹਨੇਕੇ ਨੇ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਸੌਂਪਿਆ ਸਪੱਸ਼ਟੀਕਰਨ ਪੱਤਰ ਅਗਲੀ ਖ਼ਬਰ ਫੂਡ ਇੰਸਪੈਕਟਰ ਨੂੰ ਵਾਪਸ ਲਿਆਉਣਸਮਾਜ ਸੇਵੀ ਤੇ ਹੋਰਨਾ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
Ad Position 24