08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅਗਲੇ ਸਾਲ ਤੱਕ ਟਲ ਸਕਦੈ ਯੂ.ਪੀ.ਆਈ. ’ਤੇ ਲੱਗਣ ਵਾਲਾ 0.4 ਫ਼ੀਸਦੀ ਚਾਰਜ

ਨਵੀਂ ਦਿੱਲੀ, 8 ਅਕਤੂਬਰ (ਏਜੰਸੀ)-ਯੂ.ਪੀ.ਆਈ. ਰਾਹੀਂ ਭੁਗਤਾਨ ਕਰਨ ’ਤੇ ਵਪਾਰੀਆਂ ਨੂੰ ਲੱਗਣ ਵਾਲਾ ਪ੍ਰਸਤਾਵਿਤ ਮਰਚੈਂਟ ਡਿਸਕਾਊਂਟ ਰੇਟ (ਐੱਮ.ਡੀ.ਆਰ.) ਚਾਰਜ ਫਿਲਹਾਲ ਟਲ ਸਕਦਾ ਹੈ। ਕੇਂਦਰ ਸਰਕਾਰ 15 ਅਕਤੂਬਰ ਤੋਂ ...

Ad Position 21
No active advertisement
ਅਜੀਤ ਡੈਸਕ 09-10-2026

ਨਵੀਂ ਦਿੱਲੀ, 8 ਅਕਤੂਬਰ (ਏਜੰਸੀ)-ਯੂ.ਪੀ.ਆਈ. ਰਾਹੀਂ ਭੁਗਤਾਨ ਕਰਨ ’ਤੇ ਵਪਾਰੀਆਂ ਨੂੰ ਲੱਗਣ ਵਾਲਾ ਪ੍ਰਸਤਾਵਿਤ ਮਰਚੈਂਟ ਡਿਸਕਾਊਂਟ ਰੇਟ (ਐੱਮ.ਡੀ.ਆਰ.) ਚਾਰਜ ਫਿਲਹਾਲ ਟਲ ਸਕਦਾ ਹੈ। ਕੇਂਦਰ ਸਰਕਾਰ 15 ਅਕਤੂਬਰ ਤੋਂ 2,000 ਰੁਪਏ ਤੋਂ ਵੱਧ ਦੇ ਯੂ.ਪੀ.ਆਈ. ਭੁਗਤਾਨ ’ਤੇ 0.4 ਫੀਸਦੀ ਐੱਮ.ਡੀ.ਆਰ. ਲਾਗੂ ਕਰਨ ਦੀ ਤਿਆਰੀ ਕਰ ਰਹੀ ਸੀ, ਪਰ ਹੁਣ ਇਸ ਦੀ ਤਰੀਕ ਅੱਗੇ ਵਧਾਉਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਤਿਉਹਾਰੀ ਸੀਜ਼ਨ ਦੌਰਾਨ ਵਪਾਰੀਆਂ ’ਤੇ ਵਾਧੂ ਵਿੱਤੀ ਬੋਝ ਨਾ ਪਵੇ, ਇਸ ਲਈ ਸਰਕਾਰ ਐੱਮ.ਡੀ.ਆਰ. ਲਾਗੂ ਕਰਨ ਦੀ ਤਰੀਕ ਅੱਗੇ ਪਾਉਣ ’ਤੇ ਵਿਚਾਰ ਕਰ ਰਹੀ ਹੈ। ਇਸ ਸਬੰਧੀ ਅਧਿਕਾਰਤ ਫ਼ੈਸਲਾ ਅਗਲੇ ਕੁਝ ਦਿਨਾਂ ’ਚ ਆ ਸਕਦਾ ਹੈ। ਸੂਤਰਾਂ ਮੁਤਾਬਕ ਸਰਕਾਰ ਨਵੇਂ ਨਿਯਮ ਨੂੰ ਅਗਲੇ ਸਾਲ 1 ਜਨਵਰੀ ਤੋਂ ਲਾਗੂ ਕਰਨ ਦੇ ਵਿਕਲਪ ’ਤੇ ਵਿਚਾਰ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕੈਨੇਡੀਅਨ ਲੇਖਿਕਾ ਐਨ ਕਾਰਸਨ ਨੂੰ 2026 ਦਾ ਸਾਹਿਤ ਨੋਬਲ ਪੁਰਸਕਾਰ ਅਗਲੀ ਖ਼ਬਰ ਅਮਰੀਕਾ ਵਲੋਂ ਇਨਫੋਸਿਸ, ਟਾਟਾ, ਵਿਪਰੋ ਤੇ ਐਚ.ਸੀ.ਐਲ. ਸਮੇਤ 8 ਕੰਪਨੀਆਂ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਮੁਅੱਤਲ
Ad Position 24