09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਾਜਪਾ ਕੌਂਸਲਰਾਂ ਨੇ ਨਗਰ ਨਿਗਮ ਦੇ ਖਿਲਾਫ਼ ਲਾਇਆ ਧਰਨਾ

ਜਲੰਧਰ, 9 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਨੇ ਅੱਜ ਮਨਜੀਤ ਸਿੰਘ ਟੀਟੂ ਦੀ ਅਗਵਾਈ ਵਿਚ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਨਾ ਹੋਣ ਦੇ ਮਾਮਲੇ ਵਿਚ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਹੈ।

Ad Position 21
No active advertisement
ਅਜੀਤ ਡੈਸਕ 09-10-2026

ਜਲੰਧਰ, 9 ਨਵੰਬਰ (ਸ਼ਿਵ)-  ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਨੇ ਅੱਜ ਮਨਜੀਤ ਸਿੰਘ ਟੀਟੂ ਦੀ ਅਗਵਾਈ ਵਿਚ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਨਾ ਹੋਣ ਦੇ ਮਾਮਲੇ ਵਿਚ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਹੈ। ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਦਾ ਕਹਿਣਾ ਹੈ ਕਿ ਨਿਗਮ ਪ੍ਰਸ਼ਾਸਨ ਲੋਕਾਂ ਦੇ ਮਸਲੇ ਹੱਲ ਕਰਵਾਉਣ ਵਿਚ ਅਸਫ਼ਲ ਰਹੀ ਹੈ। ਇਸ ਮੌਕੇ ਨਾਅਰੇਬਾਜ਼ੀ ਵੀ ਕੀਤੀ ਗਈ। 

Ad Position 22
No active advertisement
ਪਿਛਲੀ ਖ਼ਬਰ ਅੱਜ ਐਲਨ ਮਸਕ ਦੇ ਵੱਡੇ ਸਮਰਥਕ ਬਣ ਗਏ ਹਨ ਰਾਹੁਲ ਗਾਂਧੀ - ਰਾਮ ਮਾਧਵ ਅਗਲੀ ਖ਼ਬਰ ਨਾਨਾ ਪਾਟੇਕਰ ਦੀ ਮੌਤ ਤੋਂ ਬਾਅਦ ਅਸੁਭਾਵਿਕ ਮੌਤ ਦਾ ਮਾਮਲਾ ਦਰਜ
Ad Position 24