09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੰਸਦ ਹਰਸਿਮਰਤ ਬਾਦਲ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨੇ ’ਚ ਸ਼ਾਮਿਲ

ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਂਗੇ ਨਸ਼ੇ ਦਾ ਵਪਾਰ ਮੁਹਿੰਮ ਤਹਿਤ ਅੱਜ ਸੰਸਦ ਹਰਸਿਮਰਤ ਕੌਰ ਬਾਦਲ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤੇ ਗਏ ਧਰਨੇ ਵਿਚ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 09-10-2026

ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਂਗੇ ਨਸ਼ੇ ਦਾ ਵਪਾਰ ਮੁਹਿੰਮ ਤਹਿਤ ਅੱਜ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤੇ ਗਏ ਧਰਨੇ ਵਿਚ ਸ਼ਾਮਿਲ ਹੋਏ। ਇਸ ਮੌਕੇ ਹਲਕੇ ਦੀ ਸਮੂਹ ਅਕਾਲੀ ਲੀਡਰਸ਼ਿਪ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਵਿਚ ਹਾਜ਼ਰ ਸੀ। ਇਸ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਮਹਿਲਾਵਾਂ ਨੇ ਇਕ ਕਾਫ਼ਲੇ ਦੇ ਰੂਪ ਵਿਚ ਦਸਮੇਸ਼ ਡੈਂਟਲ ਕਾਲਜ ਦੇ ਨੇੜੇਓ ਮਿੰਨੀ ਸਕੱਤਰੇਤ ਵਿਖੇ ਬੜੇ ਸਨਮਾਨ ਨਾਲ ਲਿਆਂਦਾ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਦੀ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹਾਂ - ਡੀ.ਜੀ.ਪੀ. ਗੌਰ... ਅਗਲੀ ਖ਼ਬਰ ਸੀ.ਜੇ.ਪੀ. ਵਲੋਂ ਦਿੱਤੇ ਗਏ ਪ੍ਰਦਰਸ਼ਨ ਦੇ ਸੱਦੇ ਦੇ ਮੱਦੇਨਜ਼ਰ, ਜੰਤਰ-ਮੰਤਰ ਤੇ ਹੋਰਨਾਂ ਇਲਾਕਿਆਂ 'ਚ ਸੁਰੱਖਿਆ ਬਲ ਤਾਇਨ...
Ad Position 24