09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੀਨੀਅਰ 'ਆਪ' ਆਗੂ ਨਿਸ਼ਾਨ ਵੀਰ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਚ ਸ਼ਾਮਿਲ

ਨਵਾਂਸ਼ਹਿਰ, 9 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਦੇ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਬਲਾਕ ਸੰਗਠਨ ਪ੍ਰਧਾਨ ਨਿਸ਼ਾਨਵੀਰ ਸਿੰਘ...

Ad Position 21
No active advertisement
ਅਜੀਤ ਡੈਸਕ 09-10-2026

ਨਵਾਂਸ਼ਹਿਰ,  9 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਦੇ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਬਲਾਕ ਸੰਗਠਨ ਪ੍ਰਧਾਨ ਨਿਸ਼ਾਨਵੀਰ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਚ ਸ਼ਾਮਿਲ ਹੋ ਗਏ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਚ ਕੀਤਾ। ਇਸ ਮੌਕੇ 'ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਸ਼ਾਮਿਲ ਹੋਈ। ਦਰਜਨਾਂ ਪੰਚਾਇਤਾਂ ਸਮੇਤ ਨਿਸ਼ਾਨਵੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹਿੱਤ ਸ਼੍ਰੋਮਣੀ ਅਕਾਲੀ ਦਲ ਨਾਲ ਹੀ ਸੁਰੱਖਿਅਤ ਹਨ।

Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਫੂਡ ਪੋਇਜ਼ਨਿੰਗ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਸਰਕਾਰੀ ਮਹਿਲਾ ਪੌਲੀਟੈਕਨਿਕ ਕਾਲਜ ਦੀਆਂ 25 ਵਿਦਿਆਰਥਣਾਂ ਹਸਪਤਾ... ਅਗਲੀ ਖ਼ਬਰ ਰੂਪ ਕੌਰ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ਼ਿਕਾਇਤ ਪੱਤਰ ਸੌਂਪਿਆ ਹੈ, ਪਰ ਕੋਈ ਵੀ ਸਬੂਤ ਨਾਲ ਨਹੀਂ ਦਿੱਤ...
Ad Position 24