ਨਵੀਂ ਦਿੱਲੀ 9 ਅਕਤੂਬਰ - ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਰੀ ਕੀਤੇ ਜਾਣ ਵਿਰੁੱਧ ਮੁੜ ਵਿਚਾਰ ਦਾ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੱਤਾ ਹੈ।
ਮਹਿਲਾ ਪਹਿਲਵਾਨਾਂ ਨੇ ਮਾਮਲੇ 'ਚ ਉਸ ਦੇ ਬਰੀ ਹੋਣ ਨੂੰ ਚੁਣੌਤੀ ਦਿੱਤੀ ਹੈ। ਸੁਣਵਾਈ ਦੀ ਅਗਲੀ ਤਰੀਕ 28 ਅਕਤੂਬਰ ਹੈ।