ਚੰਡੀਗੜ੍ਹ, 9 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਪਹੁੰਚਣਗੇ।
ਉਹ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਉਹ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਣਗੇ।