09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਇੰਡੀਆ (INDIA) ਬਲਾਕ ਦੇ 10 ਆਗੂਆਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ

ਦਿੱਲੀ, 9 ਅਕਤੂਬਰ- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਇੰਡੀਆ

Ad Position 21
No active advertisement
ਅਜੀਤ ਡੈਸਕ 09-10-2026

ਦਿੱਲੀ, 9 ਅਕਤੂਬਰ- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਇੰਡੀਆ (INDIA) ਬਲਾਕ ਦੀ ਮੋਰਚਾਬੰਦੀ ਜਾਰੀ ਹੈ। ਵਿਰੋਧੀ ਧਿਰ ਦੇ 10 ਆਗੂਆਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।

ਇਨ੍ਹਾਂ ਆਗੂਆਂ ਵਿਚ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਵੀ ਸ਼ਾਮਲ ਸਨ। INDIA ਬਲਾਕ ਦੇ ਆਗੂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢਿਆ ਅਤੇ ਵਿਜੇ ਚੌਕ ਵਿਖੇ ਪ੍ਰਦਰਸ਼ਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ ਤੋਂ ਹਟਾਏ ਗਏ ਵੋਟਰਾਂ ਦੀਆਂ ਅਪੀਲਾਂ ਦੀ 16 ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ ਅਗਲੀ ਖ਼ਬਰ ਜਿੱਤ ਉਨ੍ਹਾਂ ਦੀ ਹੁੰਦੀ ਹੈ ਜੋ ਜੰਗ ਦੇ ਬਦਲਦੇ ਸੁਭਾਅ ਦਾ ਅੰਦਾਜ਼ਾ ਲਗਾ ਲੈਂਦੇ ਹਨ-ਹਵਾਈ ਫੌਜ ਮੁਖੀ
Ad Position 24