10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਦਿੱਲੀ ਪੁਲਿਸ ਦੀ ਹਿਰਾਸਤ ’ਚ ਯੂ.ਟਿਊਬਰ ਧਰੁਵ ਰਾਠੀ

ਨਵੀਂ ਦਿੱਲੀ, 10 ਅਕਤੂਬਰ-ਦਿੱਲੀ ਪੁਲਿਸ ਨੇ ਯੂ ਟਿਊਬਰ ਧਰੁਵ ਰਾਠੀ ਨੂੰ ਉਸਦੇ ਗੁਰੂਗ੍ਰਾਮ ਘਰ ਤੋਂ ਹਿਰਾਸਤ ਵਿਚ ਲੈ ਲਿਆ ਹੈ। ਸੀ.ਜੇ.ਪੀ. ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਆਏ ਧਰੁਵ ਰਾਠੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

Ad Position 21
No active advertisement
ਅਜੀਤ ਡੈਸਕ 10-10-2026

ਨਵੀਂ ਦਿੱਲੀ, 10 ਅਕਤੂਬਰ-ਦਿੱਲੀ ਪੁਲਿਸ ਨੇ ਯੂ. ਟਿਊਬਰ ਧਰੁਵ ਰਾਠੀ ਨੂੰ ਉਸਦੇ ਗੁਰੂਗ੍ਰਾਮ ਘਰ ਤੋਂ ਹਿਰਾਸਤ ਵਿਚ ਲੈ ਲਿਆ ਹੈ। ਸੀ.ਜੇ.ਪੀ. ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਆਏ ਧਰੁਵ ਰਾਠੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਦਿੱਲੀ ਪੁਲਿਸ ਸਵੇਰੇ 7:48 ਵਜੇ ਉਸ ਦੇ ਘਰ ਵਿਚ ਦਾਖਲ ਹੋਈ। ਦੱਸਿਆ ਜਾ ਰਿਹਾ ਹੈ ਕਿ ਧਰੁਵ ਰਾਠੀ ਦੀ ਮਾਂ ਦੇ ਦਰਵਾਜ਼ਾ ਖੋਲ੍ਹਣ ਤੋਂ ਬਾਅਦ ਪੁਲਿਸ ਘਰ ਵਿਚ ਦਾਖਲ ਹੋਈ। ਜਾਣਕਾਰੀ ਅਨੁਸਾਰ ਦੇਰ ਰਾਤ ਲਗਭਗ 50 ਪੁਲਿਸ ਅਧਿਕਾਰੀ ਉਸ ਦੇ ਘਰ ਦੇ ਬਾਹਰ ਇਕੱਠੇ ਹੋਏ ਸਨ। ਦਿੱਲੀ ਪੁਲਿਸ ਨੇ ਧਰੁਵ ਰਾਠੀ ਨੂੰ ਉਸ ਦੇ ਸੈਕਟਰ 56, ਸੈਂਟਰਲ ਪਾਰਕ ਵਿਹਾਰ, ਗੁਰੂਗ੍ਰਾਮ ਸਥਿਤ ਘਰ ਤੋਂ ਹਿਰਾਸਤ ਵਿਚ ਲੈ ਲਿਆ। 

Ad Position 22
No active advertisement
ਪਿਛਲੀ ਖ਼ਬਰ ਸਫੈਦੇ ਨਾਲ ਟਕਰਾਉਣ ਤੋਂ ਬਾਅਦ ਤੇਜ਼ ਰਫਤਾਰ ਕਾਰ ਨੂੰ ਲੱਗੀ ਅੱਗ, ਕਾਰ ਚਾਲਕ ਦੀ ਮੌਤ ਅਗਲੀ ਖ਼ਬਰ ਸੀ.ਜੇ.ਪੀ. ਵਲੋਂ ਪ੍ਰਦਰਸ਼ਨ ਦਾ ਸੱਦਾ, ਪੁਲਿਸ ਨੇ ਹਿਰਾਸਤ ’ਚ ਲਏ 150 ਪ੍ਰਦਰਸ਼ਨਕਾਰੀ
Ad Position 24