10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦੀ ਯੋਜਨਾ ਬਣਾ ਰਹੇ ਵਿਅਕਤੀ ਪੁਲਿਸ ਨੇ ਲਏ ਹਿਰਾਸਤ 'ਚ

ਨਵੀਂ ਦਿੱਲੀ, 10 ਅਕਤੂਬਰ - ਡੀ.ਸੀ.ਪੀ. ਕੁਮਾਰ ਅਭਿਸ਼ੇਕ ਨੇ ਕਿਹਾ, "ਅੱਜ ਨਵੀਂ ਦਿੱਲੀ ਵਿਚ ਐਲਾਨੇ ਗਏ ਪ੍ਰਦਰਸ਼ਨ ਦੇ ਮੱਦੇਨਜ਼ਰ, ਇੱਥੇ ਸੁਰੱਖਿਆ...

Ad Position 21
No active advertisement
ਅਜੀਤ ਡੈਸਕ 10-10-2026

ਨਵੀਂ ਦਿੱਲੀ, 10 ਅਕਤੂਬਰ - ਡੀ.ਸੀ.ਪੀ. ਕੁਮਾਰ ਅਭਿਸ਼ੇਕ ਨੇ ਕਿਹਾ, "ਅੱਜ ਨਵੀਂ ਦਿੱਲੀ ਵਿਚ ਐਲਾਨੇ ਗਏ ਪ੍ਰਦਰਸ਼ਨ ਦੇ ਮੱਦੇਨਜ਼ਰ, ਇੱਥੇ ਸੁਰੱਖਿਆ ਦੇ ਤਹਿਤ ਜਾਂਚ-ਪੜਤਾਲ ਸ਼ੁਰੂ ਕੀਤੀ ਗਈ ਹੈ। ਮਹਿਲਾ ਕਰਮਚਾਰੀ ਤਾਇਨਾਤ ਹਨ ਅਤੇ ਅਸੀਂ ਸਾਰੇ ਵਾਹਨਾਂ ਦੀ ਜਾਂਚ ਕਰ ਰਹੇ ਹਾਂ। ਜਨਤਕ ਵਿਵਸਥਾ ਵਿਚ ਕੋਈ ਵਿਘਨ ਨਾ ਪਵੇ, ਇਸ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ; ਕੁਝ ਸਮਾਂ ਪਹਿਲਾਂ ਅਸੀਂ ਉਨ੍ਹਾਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ ਜੋ ਅੱਜ ਦੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦੀ ਯੋਜਨਾ ਬਣਾ ਰਹੇ ਸਨ... ਇਹ ਪ੍ਰਬੰਧ ਜਾਰੀ ਹਨ; ਇਹ ਕਾਰਵਾਈ ਬੀਤੀ ਰਾਤ ਤੋਂ ਲਗਾਤਾਰ ਚੱਲ ਰਹੀ ਹੈ ਅਤੇ ਦਿਨ ਭਰ ਜਾਰੀ ਰਹੇਗੀ।"

Ad Position 22
No active advertisement
ਪਿਛਲੀ ਖ਼ਬਰ ਪ੍ਰਦਰਸ਼ਨ ਰੋਕਣ ਦੇ ਨਾਂਅ 'ਤੇ ਦਿੱਲੀ ਨੂੰ ਠੱਪ ਕਰ ਦਿੱਤਾ ਹੈ ਉਨ੍ਹਾਂ ਨੇ - ਗੋਪਾਲ ਰਾਏ ਅਗਲੀ ਖ਼ਬਰ ਦਿੱਲੀ ਪੁਲਿਸ ਨੇ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਨੂੰ ਕੀਤਾ ਡਿਟੇਨ
Ad Position 24