10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਲੋਹੀਆਂ ਖ਼ਾਸ ਰੇਲਵੇ ਸਟੇਸ਼ਨ ਦਾ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਮੁਅੱਤਲ

ਜਲੰਧਰ, 10 ਅਕਤੂਬਰ (ਦਵਿੰਦਰ) - ਜਲੰਧਰ ਦੇ ਲੋਹੀਆਂ ਖ਼ਾਸ ਰੇਲਵੇ ਸਟੇਸ਼ਨ ਦੇ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸਟੇਸ਼ਨ...

Ad Position 21
No active advertisement
ਅਜੀਤ ਡੈਸਕ 10-10-2026

ਜਲੰਧਰ, 10 ਅਕਤੂਬਰ (ਦਵਿੰਦਰ) - ਜਲੰਧਰ ਦੇ ਲੋਹੀਆਂ ਖ਼ਾਸ ਰੇਲਵੇ ਸਟੇਸ਼ਨ ਦੇ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਅਤੇ ਟ੍ਰੇਨ ਮੈਨੇਜਰ ਰਵੀ ਕੁਮਾਰ ਨੂੰ ਲੋਹੀਆਂ ਖ਼ਾਸ ਸਟੇਸ਼ਨ 'ਤੇ ਬੋਗੀ ਪੈਟਰੋਲ ਟੈਂਕ ਵੈਗਨ (BTPN)  ਦੇ ਸੰਚਾਲਨ ਨੂੰ ਲੈ ਕੇ ਉਨ੍ਹਾਂ ਵਿਚਕਾਰ ਹੋਏ ਵਿਵਾਦ ਦੀ ਜਾਂਚ ਕਰਨ ਲਈ ਫ਼ਿਰੋਜ਼ਪੁਰ ਡਵੀਜ਼ਨ ਵਿਚ ਬੁਲਾਇਆ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਅਕਸਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਅਜਿਹਾ ਕਿਉਂ ਹੁੰਦਾ ਹੈ?-ਸੀ.ਬੀ.ਆਈ. ਵਲੋਂ ਕੀਤੀ ਕਾਰਵਾਈ ਨੂੰ ਲੈ ਕੇ ਕੁਲਤਾਰ... ਅਗਲੀ ਖ਼ਬਰ ਆਮ ਲੋਕਾਂ ਜਾਂ ਯਾਤਰੀਆਂ ਲਈ ਕੋਈ ਮੁਸ਼ਕਲ ਨਹੀਂ ਹੈ - ਐਡੀਸ਼ਨਲ ਸੀ.ਪੀ. ਟ੍ਰੈਫ਼ਿਕ ਜ਼ੋਨ-2
Ad Position 24