10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਬੀਬੀ ਰੂਪ ਕੌਰ ਸੰਧੂ ਨੇ ਮੁੜ ਜਾਰੀ ਕੀਤਾ ਵੀਡੀਓ ਬਿਆਨ

ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ) - ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣਾ ਸ਼ਿਕਾਇਤ ਪੱਤਰ ਸੌਂਪਣ ਵਾਲੀ ਸ਼੍ਰੋਮਣੀ ਅਕਾਲੀ ਦਲ ਵਲੋਂ ਬਰਖ਼ਾਸਤ...

Ad Position 21
No active advertisement
ਅਜੀਤ ਡੈਸਕ 10-10-2026

ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ) - ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣਾ ਸ਼ਿਕਾਇਤ ਪੱਤਰ ਸੌਂਪਣ ਵਾਲੀ ਸ਼੍ਰੋਮਣੀ ਅਕਾਲੀ ਦਲ ਵਲੋਂ ਬਰਖ਼ਾਸਤ ਕੀਤੀ ਗਈ ਬੀਬੀ ਰੂਪ ਕੌਰ ਸੰਧੂ ਨੇ ਅੱਜ ਮੁੜ ਇਕ ਵੀਡੀਓ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਬੇਹੱਦ ਦੁੱਖ ਦੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮੀਡੀਆ ਮੈਨੇਜਮੈਂਟ ਟੀਮ ਵਲੋਂ ਪ੍ਰੈਸ ਨੂੰ ਸੰਬੋਧਨ ਕਰਦਿਆਂ ਸਬੂਤਾਂ ਬਾਰੇ ਝੂਠ ਬੋਲੇ ਗਏ ਹਨ। ਜ਼ਿਆਦਾ ਨਹੀਂ ਤਾਂ 3-4 ਸਬੂਤ ਤਾਂ ਇਕੱਲੀ ਬਹਿਰੀਨ ਵਾਲੀ ਬੀਬੀ ਦੇ ਕੇਸ ਦੇ ਸਬੰਧ ਵਿਚ ਪੇਸ਼ ਕੀਤੇ ਗਏ ਸਨ। ਬੀਬੀ ਰੂਪ ਕੌਰ ਸੰਧੂ ਨੇ ਕਿਹਾ ਕਿ ਮੀਡੀਆ ਭਾਈਚਾਰੇ ਨੂੰ ਵੀ ਅਪੀਲ ਹੈ ਗ਼ਲਤ ਪ੍ਰਚਾਰ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਹੁਣ ਇਸੇ ਢੰਗ ਨਾਲ ਬਾਕੀ ਕੇਸਾਂ ਦੇ ਸਬੂਤ ਵੀ ਪੇਸ਼ ਕਰਦੀ ਜਾਵਾਂਗੀ।

Ad Position 22
No active advertisement
ਪਿਛਲੀ ਖ਼ਬਰ ਡਾਕਟਰ ਸਤਵਿੰਦਰ ਪਾਲ ਬਿੱਟੂ ਸ਼੍ਰੋਮਣੀ ਅਕਾਲੀ ਦਲ (ਬ) ਚ ਸ਼ਾਮਿਲ, ਸੁਖਬੀਰ ਸਿੰਘ ਬਾਦਲ ਨੇ ਨਿਯੁਕਤ ਕੀਤਾ ਹਲਕਾ ਇੰਚਾਰਜ... ਅਗਲੀ ਖ਼ਬਰ ਦਿੱਲੀ ਪੁਲਿਸ ਨੇ ਕੇਜਰੀਵਾਲ ਨੂੰ ਲਿਆ ਹਿਰਾਸਤ ਚ
Ad Position 24