10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...

Ad Position 21
No active advertisement
ਅਜੀਤ ਡੈਸਕ 10-10-2026

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਘੁਗਿਆਣਾ ਦੇ ਇਕ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਪੁਲਿਸ ਦਾ ਕਾਸੋ ਆਪ੍ਰੇਸ਼ਨ, ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ, ਕਈ ਵਿਅਕਤੀ ਹਿਰਾਸਤ ’ਚ ਅਗਲੀ ਖ਼ਬਰ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦਾ ਸਵਿਟਜ਼ਰਲੈਂਡ ਪਹੁੰਚਣ ’ਤੇ ਨਿੱਘਾ ਸਵਾਗਤ
Ad Position 24