11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਿੱਖ ਕੌਮ ਭਾਜਪਾ ਸਰਕਾਰ ਨੂੰ ਕਦੇ ਨਹੀਂ ਕਰੇਗੀ ਮੁਆਫ਼- ਮੁੱਖ ਮੰਤਰੀ ਮਾਨ

ਚੰਡੀਗੜ੍ਹ, 11 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਕੱਲ੍ਹ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਚ ਭਾਜਪਾ ਦੀ ਪੁਲਿਸ ਵਲੋਂ ਜਬਰਨ ਦਾਖਲ ਹੋਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ...

Ad Position 21
No active advertisement
ਅਜੀਤ ਡੈਸਕ 11-10-2026

ਚੰਡੀਗੜ੍ਹ, 11 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਕੱਲ੍ਹ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਚ ਭਾਜਪਾ ਦੀ ਪੁਲਿਸ ਵਲੋਂ ਜਬਰਨ ਦਾਖਲ ਹੋਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ... ਇਤਿਹਾਸ ਗਵਾਹ ਹੈ ਕਿ ਗੁਰੂ ਘਰ ਤਾਂ ਜ਼ਰੂਰਤਮੰਦਾਂ ਨੂੰ ਸ਼ਰਨ ਦੇਣ ਲਈ ਆਪਣੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖਦੇ ਨੇ...ਜੇ ਕੱਲ੍ਹ ਪ੍ਰੋਟੈਸਟ ਕਰ ਰਹੇ ਇਸ ਦੇਸ਼ ਦੇ ਨੌਜਵਾਨ ਉਥੇ ਦਾਖਲ ਹੋ ਗਏ ਤਾਂ ਗੁਰੂ ਘਰ ਦਾ ਸਿਧਾਂਤ ਹੈ ਕਿ ਸੇਵਾਦਾਰ ਉਨ੍ਹਾਂ ਨੂੰ ਸ਼ਰਨ ਦੇਣ... 

ਤਾਲਿਬਾਨੀ ਰਵੱਈਏ ਵਾਲੀ ਭਾਜਪਾ ਦੀ ਦਿੱਲੀ ਪੁਲਿਸ ਨੰਗੇ ਸਿਰ ਤੇ ਪੈਰਾਂ 'ਚ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਈ ਤੇ ਉਨ੍ਹਾਂ ਵਲੋਂ ਗੁਰੂ ਘਰ ਦੀ ਮਰਿਯਾਦਾ ਨੂੰ ਰੋਲਿਆ ਗਿਆ... ਸਿੱਖ ਕੌਮ ਇਸ ਸ਼ਰਮਨਾਕ ਹਰਕਤ ਲਈ ਭਾਜਪਾ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ...

Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਅੱਜ ਮੁੜ ਪ੍ਰਦਰਸ਼ਨ ਕਰੇਗੀ ਸੀ.ਜੇ.ਪੀ. ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅੰਮ੍ਰਿਤ ਵੇਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Ad Position 24