12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕੇਰਲਮ - ਕਾਰ ਅਤੇ ਸਕੂਟਰ ਦੀ ਟੱਕਰ ਚ ਤਿੰਨ ਵਿਦਿਆਰਥੀਆਂ ਦੀ ਮੌਤ

ਕੋਚੀ (ਕੇਰਲਮ), 12 ਅਕਤੂਬਰ - ਕੋਚੀ ਦੇ ਨੇਦੁੰਬਾਸੇਰੀ ਵਿਖੇ ਇਕ ਕਾਰ ਅਤੇ ਸਕੂਟਰ ਦੀ ਟੱਕਰ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ...

Ad Position 21
No active advertisement
ਅਜੀਤ ਡੈਸਕ 12-10-2026

ਕੋਚੀ (ਕੇਰਲਮ), 12 ਅਕਤੂਬਰ - ਕੋਚੀ ਦੇ ਨੇਦੁੰਬਾਸੇਰੀ ਵਿਖੇ ਇਕ ਕਾਰ ਅਤੇ ਸਕੂਟਰ ਦੀ ਟੱਕਰ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਨੇ ਕਾਰ ਚਾਲਕ ਸੁਹੇਲ ਸਜੀਵ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਕੈਂਬਰਿਜ ਸਕੂਲ ਨੇੜਲੇ ਖਾਲੀ ਪਲਾਟਾਂ ’ਚੋਂ ਅਸਾਲਟ ਬਰਾਮਦ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24