12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

"ਅਸੀਂ ਅੱਜ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ; ਸੰਵਿਧਾਨਕ ਸੰਸਥਾਵਾਂ ਨੂੰ ਸੌਂਪਾਂਗੇ ਮੰਗ-ਪੱਤਰ - ਸੁਖਵਿੰਦਰ ਸਿੰਘ ਸੁੱਖੂ

ਨਵੀਂ ਦਿੱਲੀ, 12 ਅਕਤੂਬਰ - ਅੱਜ 'ਇੰਡੀਆ' ਗੱਠਜੋੜ ਦੇ ਰੋਸ ਮਾਰਚ ਬਾਰੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ...

Ad Position 21
No active advertisement
ਅਜੀਤ ਡੈਸਕ 12-10-2026

ਨਵੀਂ ਦਿੱਲੀ, 12 ਅਕਤੂਬਰ - ਅੱਜ 'ਇੰਡੀਆ' ਗੱਠਜੋੜ ਦੇ ਰੋਸ ਮਾਰਚ ਬਾਰੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ, "ਅਸੀਂ ਅੱਜ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ; ਅਸੀਂ ਸੰਵਿਧਾਨਕ ਸੰਸਥਾਵਾਂ ਨੂੰ ਮੰਗ-ਪੱਤਰ ਸੌਂਪਾਂਗੇ। ਅਸੀਂ ਰਾਸ਼ਟਰਪਤੀ ਨੂੰ ਮੰਗ-ਪੱਤਰ ਦਿੱਤਾ ਸੀ ਕਿ ਦੇਸ਼ ਵਿਚ ਲੋਕਤੰਤਰ ਕਮਜ਼ੋਰ ਹੋ ਰਿਹਾ ਹੈ। ਸਾਡੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੋ ਸਾਲ ਪਹਿਲਾਂ ਇਸ ਮੁੱਦੇ 'ਤੇ ਆਵਾਜ਼ ਉਠਾਈ ਸੀ। ਜਦੋਂ ਉਸ ਆਵਾਜ਼ ਨੂੰ ਅਣਗੌਲਿਆ ਕੀਤਾ ਗਿਆ ਅਤੇ ਇਹ ਪਤਾ ਲੱਗਾ ਕਿ 'ਵੋਟ ਚੋਰੀ' ਰਾਹੀਂ ਸੱਤਾ ਹਥਿਆਈ ਜਾ ਰਹੀ ਹੈ, ਤਾਂ ਕਾਂਗਰਸ ਪਾਰਟੀ ਨੇ ਅੰਦੋਲਨ ਸ਼ੁਰੂ ਕੀਤਾ..."।

 

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਈ.ਡੀ. ਦੀ ਛਾਪੇਮਾਰੀ ਅਗਲੀ ਖ਼ਬਰ ਲੋਕਾਂ ਦੇ ਮੁੱਦੇ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਜਾਰੀ
Ad Position 24