12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਾਕਰੋਚ ਜਨਤਾ ਪਾਰਟੀ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਲਈ ਦਿੱਲੀ ਪੁਲਿਸ ਨੂੰ ਮਿਤੀ ਅਤੇ ਸਮਾਂ ਦੱਸਣ ਵਾਸਤੇ 24 ਘੰਟਿਆਂ ਦਾ ਅਲਟੀਮੇਟਮ

ਨਵੀਂ ਦਿੱਲੀ, 12 ਅਕਤੂਬਰ - 'ਕਾਕਰੋਚ ਜਨਤਾ ਪਾਰਟੀ' (ਸੀ.ਜੇ.ਪੀ.) ਦੇ ਮੁੱਖ ਬੁਲਾਰੇ ਸੌਰਵ ਦਾਸ ਨੇ ਕਿਹਾ, "ਪੁਲਿਸ ਸਾਰਿਆਂ ਨੂੰ 10 ਦਿਨ ਪਹਿਲਾਂ ਸੰਪਰਕ ਕਰਨ...

Ad Position 21
No active advertisement
ਅਜੀਤ ਡੈਸਕ 12-10-2026

ਨਵੀਂ ਦਿੱਲੀ, 12 ਅਕਤੂਬਰ - 'ਕਾਕਰੋਚ ਜਨਤਾ ਪਾਰਟੀ' (ਸੀ.ਜੇ.ਪੀ.) ਦੇ ਮੁੱਖ ਬੁਲਾਰੇ ਸੌਰਵ ਦਾਸ ਨੇ ਕਿਹਾ, "ਪੁਲਿਸ ਸਾਰਿਆਂ ਨੂੰ 10 ਦਿਨ ਪਹਿਲਾਂ ਸੰਪਰਕ ਕਰਨ ਲਈ ਕਹਿੰਦੀ ਹੈ। ਅਸੀਂ ਹੁਣ ਕਹਿ ਰਹੇ ਹਾਂ ਕਿ ਉਨ੍ਹਾਂ ਕੋਲ ਸਾਨੂੰ (ਜੰਤਰ-ਮੰਤਰ 'ਤੇ ਪ੍ਰਦਰਸ਼ਨ ਲਈ) ਮਿਤੀ ਅਤੇ ਸਮਾਂ ਦੱਸਣ ਦਾ ਵਿਕਲਪ ਹੈ। ਅਸੀਂ ਉਨ੍ਹਾਂ ਨੂੰ 24 ਘੰਟਿਆਂ ਦਾ ਅਲਟੀਮੇਟਮ ਦੇ ਰਹੇ ਹਾਂ।"

Ad Position 22
No active advertisement
ਪਿਛਲੀ ਖ਼ਬਰ ਦਿੱਲੀ ਨੂੰ ਜੇਲ੍ਹ ਵਿਚ ਕਿਉਂ ਤਬਦੀਲ ਕਰ ਦਿੱਤਾ ਗਿਆ ਹੈ?-ਰਾਹੁਲ ਗਾਂਧੀ ਅਗਲੀ ਖ਼ਬਰ ਸ਼ਾਂਤਮਈ ਪ੍ਰਦਰਸ਼ਨਾਂ ਲਈ ਜੰਤਰ-ਮੰਤਰ ਨੂੰ ਬੰਦ ਕਰਨ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ਦਿੱਲੀ ਹਾਈ ਕੋਰਟ ਸਾਹਮਣੇ ਪੇਸ਼
Ad Position 24