12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ, 12 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਉਪਰੰਤ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਪੁਲਿਸ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਤੋਂ ਇਲਾਵਾ ਨੇੜਲੇ ਦਫ਼ਤਰ, ਐਸ.ਐਸ.ਪੀ. ਦਫ਼ਤਰ ਅਤੇ ਡੀ.ਸੀ. ਦਫ਼ਤਰ ਵਿਖੇ ਵੀ ਚੈਕਿੰਗ .ਕੀਤੀ ਗਈ ਹੈ। ਫਿਲਹਾਲ ਪੁਲਿਸ ਨੂੰ ਕੁਝਵੀ ਨਹੀਂ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 12-10-2026

ਅੰਮ੍ਰਿਤਸਰ, 12 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਉਪਰੰਤ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਪੁਲਿਸ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਤੋਂ ਇਲਾਵਾ ਨੇੜਲੇ ਦਫ਼ਤਰ, ਐਸ.ਐਸ.ਪੀ. ਦਫ਼ਤਰ ਅਤੇ ਡੀ.ਸੀ. ਦਫ਼ਤਰ ਵਿਖੇ ਵੀ ਚੈਕਿੰਗ .ਕੀਤੀ ਗਈ ਹੈ। ਫਿਲਹਾਲ ਪੁਲਿਸ ਨੂੰ ਕੁਝਵੀ ਨਹੀਂ ਮਿਲਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਏ.ਐਸ.ਆਈ ਸੁਖਚੈਨ ਸਿੰਘ ’ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਨਾਲ ਪੁਲਿਸ ਦੀ ਮੁੱਠਭੇੜ, ਇਕ ਬਦਮਾਸ਼ ਜ਼ਖਮੀ ਅਗਲੀ ਖ਼ਬਰ 10 ਅਕਤੂਬਰ ਦੇ ਪ੍ਰਦਰਸ਼ਨ ਦੌਰਾਨ ਹੋਈ ਕਥਿਤ ਕੁੱਟਮਾਰ ਦੀ ਜਾਂਚ ਦੀ ਮੰਗ ਕਰਦਿਆਂ ਐਨ.ਐਸ.ਯੂ.ਆਈ. ਪ੍ਰਧਾਨ ਵਲੋਂ ਜਨਹਿਤ ਪ...
Ad Position 24