12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਰਤ ਦਾ ਲੋਕਤੰਤਰ ਅਤੇ ਸੰਵਿਧਾਨ ਖਤਰੇ ਵਿਚ ਹਨ - ਇੰਡੀਆ ਗੱਠਜੋੜ ਦੇ ਰੋਸ ਮਾਰਚ 'ਤੇ ਡਾ. ਅਮਰ ਸਿੰਘ

ਨਵੀਂ ਦਿੱਲੀ, 12 ਅਕਤੂਬਰ - ਕਾਂਗਰਸੀ ਸੰਸਦ ਮੈਂਬਰ ਅਮਰ ਸਿੰਘ ਨੇ ਕਿਹਾ, "ਭਾਰਤ ਦਾ ਲੋਕਤੰਤਰ ਅਤੇ ਸੰਵਿਧਾਨ ਖਤਰੇ ਵਿਚ ਹਨ। ਵੋਟਰ...

Ad Position 21
No active advertisement
ਅਜੀਤ ਡੈਸਕ 12-10-2026

ਨਵੀਂ ਦਿੱਲੀ, 12 ਅਕਤੂਬਰ - ਕਾਂਗਰਸੀ ਸੰਸਦ ਮੈਂਬਰ ਅਮਰ ਸਿੰਘ ਨੇ ਕਿਹਾ, "ਭਾਰਤ ਦਾ ਲੋਕਤੰਤਰ ਅਤੇ ਸੰਵਿਧਾਨ ਖਤਰੇ ਵਿਚ ਹਨ। ਵੋਟਰ ਸੂਚੀ 'ਚੋਰੀ' ਕੀਤੀ ਜਾ ਰਹੀ ਹੈ, ਵੋਟ 'ਚੋਰੀ' ਕੀਤੀ ਜਾ ਰਹੀ ਹੈ ਅਤੇ ਚੋਣਾਂ 'ਚੋਰੀ' ਕੀਤੀਆਂ ਜਾ ਰਹੀਆਂ ਹਨ। ਮੁੱਖ ਚੋਣ ਕਮਿਸ਼ਨਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ। ਸੁਪਰੀਮ ਕੋਰਟ ਵੀ ਉਨ੍ਹਾਂ ਤੋਂ ਡਰੀ ਹੋਈ ਹੈ... ਕਰੋੜਾਂ ਵੋਟਰਾਂ ਦੇ ਨਾਂਅ ਹਟਾ ਦਿੱਤੇ ਗਏ ਸਨ। ਭਾਜਪਾ ਵਲੋਂ ਜਿੱਤੀਆਂ ਗਈਆਂ 4 ਰਾਜਾਂ ਦੀਆਂ ਚੋਣਾਂ ਨੂੰ ਰੱਦ ਮੰਨਿਆ ਜਾਣਾ ਚਾਹੀਦਾ ਹੈ। ਮੁੱਖ ਚੋਣ ਕਮਿਸ਼ਨਰ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਸਿਰਫ਼ 25 ਜੂਨ ਤੋਂ ਪਹਿਲਾਂ ਵਾਲੀ ਵੋਟਰ ਸੂਚੀ ਨੂੰ ਹੀ ਜਾਇਜ਼ ਮੰਨਿਆ ਜਾਣਾ ਚਾਹੀਦਾ ਹੈ..."।

 

Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਕੋਲ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ - ਸਚਿਨ ਪਾਇਲਟ ਅਗਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਵਲੋਂ ਕਾਂਗਰਸੀ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਈਜਮ ਖ਼ਿਲਾਫ਼ ਰੋਸ ਮਾਰਚ
Ad Position 24