12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਾਡੀ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 12 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ 'ਕੌਮੀ ਇਨਸਾਫ਼ ਮੋਰਚੇ'...

Ad Position 21
No active advertisement
ਅਜੀਤ ਡੈਸਕ 12-10-2026

ਚੰਡੀਗੜ੍ਹ, 12 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ 'ਕੌਮੀ ਇਨਸਾਫ਼ ਮੋਰਚੇ' ਦੇ ਨੁਮਾਇੰਦਿਆਂ ਨਾਲ ਇਕ ਅਹਿਮ ਮੀਟਿੰਗ ਹੋਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਡੀ ਸਰਕਾਰ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ। 

ਅਸੀਂ ਇਸ ਮਸਲੇ ਦੇ ਸਾਰਥਕ ਹੱਲ ਲਈ ਪੂਰੀ ਤੇਜ਼ੀ ਨਾਲ ਕੰਮ ਕਰ ਰਹੇ ਹਾਂ ਅਤੇ ਉਮੀਦ ਹੈ ਕਿ ਜਲਦ ਹੀ ਇਸਦੇ ਹਾਂ-ਪੱਖੀ ਨਤੀਜੇ ਸਾਹਮਣੇ ਆਉਣਗੇ। 

 

 

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ- ਕੁਲਦੀਪ ਸਿੰਘ... ਅਗਲੀ ਖ਼ਬਰ ਮੁਲਾਜ਼ਮਾਂ ਵਲੋਂ 22-23 ਦੀ ਸਮੂਹਿਕ ਛੁੱਟੀ ਤੇ ਕੰਮਕਾਜ ਠੱਪ ਕਰਨ ਦਾ ਭਾਜਪਾ ਨੇ ਕੀਤਾ ਸਮਰਥਨ
Ad Position 24