13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸੀ.ਪੀ.ਐਫ. ਕਰਮਚਾਰੀ ਸੰਗਤ ਰਾਮ ਬਾਗੀ ਨਜ਼ਰਬੰਦ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਅੱਜ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਵਲੋਂ ਸੀ.ਪੀ.ਐਫ. ਕਰਮਚਾਰੀ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਨੂੰ ਉਨ੍ਹਾਂ ਦੇ ਘਰ ਕੋਕਲਪੁਰ ਵਿਖੇ ਸਵੇਰੇ 6 ਵਜੇ ਹੀ ਨਜ਼ਰਬੰਦ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 13-10-2026

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਅੱਜ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਵਲੋਂ ਸੀ.ਪੀ.ਐਫ. ਕਰਮਚਾਰੀ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਨੂੰ ਉਨ੍ਹਾਂ ਦੇ ਘਰ ਕੋਕਲਪੁਰ ਵਿਖੇ ਸਵੇਰੇ 6 ਵਜੇ ਹੀ ਨਜ਼ਰਬੰਦ ਕਰ ਦਿੱਤਾ ਗਿਆ। ਸੰਗਤ ਰਾਮ ਬਾਗੀ ਨੇ 'ਅਜੀਤ' ਨੂੰ ਦੱਸਿਆ ਕਿ ਉਹ ਸਵੇਰੇ ਉੱਠੇ ਹੀ ਸਨ ਤਾਂ ਪੁਲਿਸ ਉਨਾਂ ਦੇ ਘਰ ਆ ਗਈ ਤੇ ਉਹਨਾਂ ਨੂੰ ਸਵੇਰੇ ਤੋਂ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੇ ਦਫਤਰ ਜਾਣਾ ਹੈ ਤਾਂ ਪੁਲਿਸ ਉਨ੍ਹਾਂ ਨੂੰ  ਦਫ਼ਤਰ ਲੈ ਗਈ ਤੇ ਉੱਥੇ ਵੀ ਨਜ਼ਰਬੰਦ ਕੀਤਾ ਹੋਇਆ ਹੈ। ਉਨ੍ਹਾਂ ਨੂੰ ਕਿਤੇ ਵੀ ਜਾਣ ਦੀ ਆਗਿਆ ਨਹੀਂ ਹੈ। ਸੰਗਤ ਰਾਮ ਬਾਗੀ ਨੇ ਦੱਸਿਆ ਕਿ ਜਦੋਂ ਵੀ ਮੁੱਖ ਮੰਤਰੀ ਜਲੰਧਰ ਕਪੂਰਥਲਾ ਜਾਂ ਨੇੜਲੇ ਜ਼ਿਲ੍ਹੇ ਵਿਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਹੀ ਨਜ਼ਰਬੰਦ ਕਰ ਦਿੱਤਾ ਜਾਂਦਾ ਹੈ।

Ad Position 22
No active advertisement
ਪਿਛਲੀ ਖ਼ਬਰ ਘੜਿਆਲ ਦੇ ਹਮਲੇ ਕਾਰਨ ਜੰਗਲੀ ਜੀਵ ਵਿਭਾਗ ਦਾ ਕਰਮਚਾਰੀ ਜ਼ਖ਼ਮੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24