13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

24 ਘੰਟਿਆਂ ’ਚ ਫੜ੍ਹ ਲਵਾਂਗੇ ਪਰਵਿੰਦਰ ਝੋਟਾ ਦੇ ਕਾਤਲ- ਪੁਲਿਸ ਅਧਿਕਾਰੀ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਮਾਨਸਾ)- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਹਸਪਤਾਲ ਪੁੱਜੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਨੂੰ 24 ਘੰਟਿਆਂ ਦੇ ਅੰਦਰ ਫੜ੍ਹ ਲਿਆ ਜਾਵੇਗਾ

Ad Position 21
No active advertisement
ਅਜੀਤ ਡੈਸਕ 13-10-2026

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਮਾਨਸਾ)- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਹਸਪਤਾਲ ਪੁੱਜੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਨੂੰ 24 ਘੰਟਿਆਂ ਦੇ ਅੰਦਰ ਫੜ੍ਹ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਰਮਿੰਦਰ ਝੋਟਾ ਦੇ ਪਿਤਾ ਨੇ ਐਲਾਨ ਕੀਤਾ ਕਿ ਉਹ ਆਪਣੇ ਪੁੱਤ ਦਾ ਸਸਕਾਰ ਨਹੀਂ ਕਰਨਗੇ ਤੇ ਇਕ ਕਮੇਟੀ ਦਾ ਗਠਨ ਕਰਾਂਗੇ ਤੇ ਧਰਨਾ ਦਵਾਂਗੇ। ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਮਾਨਸਾ ਕਤਲ ਦੇ ਦੋਸ਼ੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਬਲਤੇਜ ਸਿੰਘ ਪਨੂੰ ਅਗਲੀ ਖ਼ਬਰ ਘੜਿਆਲ ਦੇ ਹਮਲੇ ਕਾਰਨ ਜੰਗਲੀ ਜੀਵ ਵਿਭਾਗ ਦਾ ਕਰਮਚਾਰੀ ਜ਼ਖ਼ਮੀ
Ad Position 24