13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡੇਹਲੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਲਲਕਾਰ ਰੈਲੀ ਸ਼ੁਰੂ

ਡੇਹਲੋਂ (ਲੁਧਿਆਣਾ), 13 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਗਿੱਲ ਦੇ ਕਸਬਾ ਡੇਹਲੋਂ ਵਿਖੇ 'ਮਾਵਾਂ ਧੀਆਂ...

Ad Position 21
No active advertisement
ਅਜੀਤ ਡੈਸਕ 13-10-2026

ਡੇਹਲੋਂ (ਲੁਧਿਆਣਾ), 13 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਗਿੱਲ ਦੇ ਕਸਬਾ ਡੇਹਲੋਂ ਵਿਖੇ 'ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ਿਆਂ ਦਾ ਵਪਾਰ ' ਪ੍ਰੋਗਰਾਮ ਅਧੀਨ ਲਲਕਾਰ ਰੈਲੀ ਹਲਕਾ ਇੰਚਾਰਜ਼ ਹਰਪ੍ਰੀਤ ਸਿੰਘ ਸਿਮਕ ਦੀ ਅਗਵਾਈ ਹੇਠ ਆਰੰਭ ਹੋ ਚੁੱਕੀ ਹੈ। ਇਸ ਰੈਲੀ ਨੂੰ ਸੰਬੋਧਨ ਕਰਨ ਲਈ ਬੀਬਾ ਹਰਸਿਮਰਤ ਕੌਰ ਬਾਦਲ ਪੁੱਜ ਰਹੇ ਹਨ। ਰੈਲੀ ਇੰਚਾਰਜ਼ ਹਰਪ੍ਰੀਤ ਸਿੰਘ ਸਿਮਕ ਨੇ ਦਾਅਵਾ ਜਤਾਇਆ ਕਿ ਬੀਬੀਆਂ ਵਲੋਂ ਕਾਫਲਿਆਂ ਦੇ ਰੂਪ ਵਿਚ ਸ਼ਾਮਿਲ ਹੋਣਾ ਪਾਰਟੀ ਦੀ ਜਿੱਤ ਦੇ ਸੰਕੇਤ ਹਨ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟਾ ਦੀ ਹੱਤਿਆ 'ਤੇ ਬੋਲੇ ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ, ਹਥਿਆਰਾਂ ਤੇ ਡਰੱਗ ਮਨੀ ਸਣੇ 5 ਗ੍ਰਿਫ਼ਤਾਰ
Ad Position 24