13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੁਪਰੀਮ ਕੋਰਟ ਨੇ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਲਗਾਈ ਰੋਕ

ਨਵੀਂ ਦਿੱਲੀ, 13 ਅਕਤੂਬਰ - ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਥਿਤ 'ਚੌਕੀਦਾਰ ਚੋਰ ਹੈ' ਵਾਲੀ ਟਿੱਪਣੀ ਨੂੰ ਲੈ ਕੇ ਦਾਇਰ ਅਪਰਾਧਿਕ ਮਾਣਹਾਨੀ ਦੇ ਮਾਮਲੇ...

Ad Position 21
No active advertisement
ਅਜੀਤ ਡੈਸਕ 13-10-2026

ਨਵੀਂ ਦਿੱਲੀ, 13 ਅਕਤੂਬਰ - ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਥਿਤ 'ਚੌਕੀਦਾਰ ਚੋਰ ਹੈ' ਵਾਲੀ ਟਿੱਪਣੀ ਨੂੰ ਲੈ ਕੇ ਦਾਇਰ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ।
ਸੁਪਰੀਮ ਕੋਰਟ ਨੇ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਬੰਬੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਰਾਹੁਲ ਗਾਂਧੀ ਦੀ ਪਟੀਸ਼ਨ 'ਤੇ ਨੋਟਿਸ ਵੀ ਜਾਰੀ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ਰਾਜਬੀਰ ਸਿੰਘ ਘੁੰਮਣ ਮਾਮਲੇ ਸੰਬੰਧੀ ਜਲੰਧਰ ਵਿਚ ਕੇਸ ਦਰਜ ਅਗਲੀ ਖ਼ਬਰ ਬਲਤੇਜ ਪੰਨੂ ਨੇ ਪ੍ਰੈੱਸ ਵਾਰਤਾ ਦੌਰਾਨ ਵਿਰੋਧੀ ਪਾਰਟੀ ਦੇ ਆਗੂਆਂ 'ਤੇ ਖੜ੍ਹੇ ਕੀਤੇ ਵੱਡੇ ਸਵਾਲ
Ad Position 24