13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਵਿੰਦਰ ਸਿੰਘ ਝੋਟੇ 'ਤੇ ਗੋਲੀ ਚਲਾ ਕੇ ਮਾਰ ਦੇਣ ਦੀ ਘਟਨਾ ਬਹੁਤ ਹੀ ਨਿੰਦਣਯੋਗ- ਸੁਖਪਾਲ ਸਿੰਘ ਖਹਿਰਾ

ਭੁਲੱਥ (ਕਪੂਰਥਲਾ),13 ਅਕਤੂਬਰ (ਮੇਹਰ ਚੰਦ ਸਿੱਧੂ)- ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ...

Ad Position 21
No active advertisement
ਅਜੀਤ ਡੈਸਕ 13-10-2026

ਭੁਲੱਥ (ਕਪੂਰਥਲਾ),13 ਅਕਤੂਬਰ (ਮੇਹਰ ਚੰਦ ਸਿੱਧੂ)- ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ 'ਤੇ ਚਿੱਟੇ ਦਿਨ ਗੋਲੀ ਚਲਾ ਕੇ ਮਾਰ ਦੇਣ ਦੀ ਘਟਨਾ ਬਹੁਤ ਹੀ ਨਿੰਦਨਯੋਗ। ਇਹ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੂਬਾ ਪੰਜਾਬ ਜਿੱਥੇ ਨਸ਼ਿਆਂ ਵਿਚ ਗ੍ਰਸਤ ਹੁੰਦਾ ਨਜ਼ਰ ਆ ਰਿਹਾ ਹੈ, ਉੱਥੇ ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਣ ਵਾਲੇ ਯੋਧੇ ਪਰਵਿੰਦਰ ਸਿੰਘ ਝੋਟੇ ਨੂੰ ਨਸ਼ਿਆਂ ਦੇ ਵਿਕਰੇਤਾ ਵਲੋਂ ਸ਼ਰੇਆਮ ਗੋਲੀਆਂ ਮਾਰ ਕੇ ਮਾਰ ਦੇਣ ਦੀ ਘਟਨਾ ਬਹੁਤ ਵੱਡਾ ਕਲੰਕ ਹੈ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਐਕਟਿਵਾ ਸਕੂਟਰੀ ਬੇਕਾਬੂ ਹੋ ਜਾਣ ਕਰਕੇ ਸੜਕ 'ਤੇ ਡਿੱਗਣ ਕਰਕੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਗੁਰਦੁਆਰਾ ਬਾਬਾ ਕਪੂਰ ਸਿੰਘ (ਸੜਕ ਵਾਲਾ) ਲੋਪੋਕੇ ਦੇ ਦੀਵਾਨ ਹਾਲ ਦੀ ਕਾਰ ਸੇਵਾ ਲਈ 2 ਲ...
Ad Position 24