13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਿਹਾਰ ਦੇ ਹਾਜੀਪੁਰ ਵਿਚ ਗੰਗਾ ਨਦੀ 'ਚ ਕਿਸ਼ਤੀ ਪਲਟਣ ਕਾਰਨ 11 ਲੋਕਾਂ ਦੀ ਮੌਤ

ਪਟਨਾ, 13 ਅਕਤੂਬਰ (ਇੰਟ)- ਬਿਹਾਰ ਦੇ ਹਾਜੀਪੁਰ ਜ਼ਿਲ੍ਹੇ ਵਿੱਚ ਰਾਮਪੁਰ ਸ਼ਿਆਮਚੰਦ ਪਿੰਡ ਨੇੜੇ ਗੰਗਾ...

Ad Position 21
No active advertisement
ਅਜੀਤ ਡੈਸਕ 13-10-2026

ਪਟਨਾ, 13 ਅਕਤੂਬਰ (ਇੰਟ)- ਬਿਹਾਰ ਦੇ ਹਾਜੀਪੁਰ ਜ਼ਿਲ੍ਹੇ ਵਿੱਚ ਰਾਮਪੁਰ ਸ਼ਿਆਮਚੰਦ ਪਿੰਡ ਨੇੜੇ ਗੰਗਾ ਨਦੀ ਵਿਚ ਲਗਭਗ 15 ਤੋਂ 20 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਦੇ ਪਲਟ ਜਾਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ।

ਇਸ ਦੁੱਖਦਾਈ ਘਟਨਾ ਵਿਚ ਮਰਨ ਵਾਲਿਆਂ ਵਿਚ ਕਈ ਔਰਤਾਂ ਅਤੇ ਬੱਚੇ ਸ਼ਾਮਲ ਸਨ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਪੰਜ ਲੋਕਾਂ ਨੂੰ ਬਚਾ ਲਿਆ ਗਿਆ ਹੈ। ਇਹ ਘਟਨਾ ਰਾਘੋਪੁਰ ਥਾਣੇ ਦੇ ਅਧਿਕਾਰ ਖੇਤਰ ਵਿਚ ਵਾਪਰੀ।

Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਝੋਟੇ ਦੇ ਕਤਲ ਨੂੰ ਲੈ ਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਦਿੱਤਾ ਗਿਆ ਸੱਦਾ ਅਗਲੀ ਖ਼ਬਰ ਪੀ.ਸੀ.ਏ. ਜ਼ਮੀਨ ਖਰੀਦ ਮਾਮਲਾ: ਈ.ਡੀ. ਨੇ ਐੱਸ.ਐੱਸ.ਪੀ. ਮੁਹਾਲੀ ਨੂੰ ਐੱਫ.ਆਈ.ਆਰ. ਦਰਜ ਕਰਨ ਲਈ ਲਿਖਿਆ ਪੱਤਰ
Ad Position 24