14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਰਾਜਾ ਵੜਿੰਗ

ਮਾਨਸਾ, 14 ਅਕਤੂਬਰ- ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਧਰਨੇ ਵਾਲੀ ਥਾਂ ’ਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਹਨ। ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦੀ ਬੀਤੇ ਕੱਲ੍ਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ

Ad Position 21
No active advertisement
ਅਜੀਤ ਡੈਸਕ 14-10-2026

ਮਾਨਸਾ, 14 ਅਕਤੂਬਰ- ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਧਰਨੇ ਵਾਲੀ ਥਾਂ ’ਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਹਨ। ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦੀ ਬੀਤੇ ਕੱਲ੍ਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਤੇ ਪਰਿਵਾਰ ਨੇ ਧਰਨਾ ਲਗਾ ਕੇ ਉਸਦਾ ਸਸਕਾਰ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਪੁਲਿਸ ਨੇ ਇਸ ਹੱਤਿਆ ਦੇ ਮੁੱਖ ਦੋਸ਼ੀ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਬਠਿੰਡਾ 'ਚ ਪੁਲਿਸ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂਆਂ ਦੀ ਫੜ੍ਹੋ ਫੜਾਈ ਅਗਲੀ ਖ਼ਬਰ ਮੈਡ ਸੰਧੂ ਹੱਤਿਆ ਮਾਮਲਾ- ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ
Ad Position 24