14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜੱਗੂ ਭਗਵਾਨਪੁਰੀਏ ਦੀ ਪਤਨੀ ਨੇ ਵੀ ਹਲਕਾ ਡੇਰਾ ਬਾਬਾ ਨਾਨਕ 'ਚ ਚੁੱਕਿਆ ਸਮਾਜ ਸੇਵਾ ਦਾ ਬੀੜਾ

ਕਲਾਨੌਰ (ਗੁਰਦਾਸਪੁਰ), 14 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਅਧੀਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਦੇ ਪਰਿਵਾਰਿਕ ਮੈਂਬਰ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਮਾਜ ਸੇਵਾ ਦੇ ਕੰਮ ਚੱਲ ਰਹੇ ਸਨ।

Ad Position 21
No active advertisement
ਅਜੀਤ ਡੈਸਕ 14-10-2026

ਕਲਾਨੌਰ (ਗੁਰਦਾਸਪੁਰ), 14 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਅਧੀਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਦੇ ਪਰਿਵਾਰਿਕ ਮੈਂਬਰ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਮਾਜ ਸੇਵਾ ਦੇ ਕੰਮ ਚੱਲ ਰਹੇ ਸਨ। ਜਦ ਕਿ ਹੁਣ ਜਗਦੀਪ ਸਿੰਘ ਜੱਗੂ ਭਗਵਾਨਪੁਰੀਏ ਦੀ ਪਤਨੀ ਅਮਨਦੀਪ ਕੌਰ ਭਗਵਾਨਪੁਰੀਆ ਵਲੋਂ ਹਲਕਾ ਡੇਰਾ ਬਾਬਾ ਨਾਨਕ ਵਿਚ ਸਮਾਜ ਸੇਵਾ ਦੇ ਕਾਰਜ ਆਰੰਭ ਦਿੱਤੇ ਹਨ। ਇਸ ਸੰਬੰਧ ਵਿਚ ਬੀਬੀ ਅਮਨਦੀਪ ਕੌਰ ਅਤੇ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਵਲੋਂ ਹਲਕੇ ਦੇ ਪਿੰਡਾਂ ਸਮੇਤ ਕਲਾਨੌਰ ਦੇ ਵੱਖ-ਵੱਖ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਵਿਆਹ ਦੀ ਸ਼ਗਨ ਰਾਸ਼ੀ ਸੌਂਪੀ ਗਈ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਵੱਲੋਂ ਗਿਆਸਪੁਰਾ ਮਾਮਲੇ ਸਬੰਧੀ 15 ਅਕਤੂਬਰ ਨੂੰ ਸੱਦੇ ਗਏ ਵਿਧਾਇਕਾਂ ਨੂੰ ਹੁਣ 16 ਅਕਤੂਬਰ ਨੂੰ ਸੱਦਿਆ ਅਗਲੀ ਖ਼ਬਰ ਅਨਾਜ ਮੰਡੀ ਵਿਚ ਕੰਮ ਕਰਦੇ ਦੋ ਪ੍ਰਵਾਸੀਆਂ ਦੀ ਕਰੰਟ ਲੱਗਣ ਕਾਰਨ ਮੌਤ
Ad Position 24