14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਫਤਿਹਗੜ੍ਹ ਚੂੜੀਆਂ ’ਚ ਪਰਵਿੰਦਰ ਝੋਟੇ ਦੇ ਕਤਲ ਦੇ ਵਿਰੋਧ ਵਿਚ ਰੋਸ ਮੁਜ਼ਾਹਰਾ ਸ਼ੁਰੂ

ਫਤਿਹਗੜ੍ਹ ਚੂੜੀਆਂ 14 ਅਕਤੂਬਰ, (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਵਿਰੋਧ ਵਿਚ ਵਿਧਾਨ ਸਭਾ ਹਲਕਾ ਫਤਹਗੜ ਚੂੜੀਆਂ ਦੇ ਸ਼ਹਿਰ ਫਤਿਹਗੜ ਚੂੜੀਆਂ ਦੇ ਪੁਰਾਣਾ ਬੱਸ ਸਟੈਂਡ ਵਿਖੇ ਵੱਖ-ਵੱਖ ਪਾਰਟੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਅਤੇ ਧਰਨਾ ਲਗਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 14-10-2026

ਫਤਿਹਗੜ੍ਹ ਚੂੜੀਆਂ 14 ਅਕਤੂਬਰ, (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਵਿਰੋਧ ਵਿਚ ਵਿਧਾਨ ਸਭਾ ਹਲਕਾ ਫਤਹਗੜ ਚੂੜੀਆਂ ਦੇ ਸ਼ਹਿਰ ਫਤਿਹਗੜ ਚੂੜੀਆਂ ਦੇ ਪੁਰਾਣਾ ਬੱਸ ਸਟੈਂਡ ਵਿਖੇ ਵੱਖ-ਵੱਖ ਪਾਰਟੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਅਤੇ ਧਰਨਾ ਲਗਾਇਆ ਗਿਆ ਹੈ। ਸਾਡਾ ਫਰਜ ਬਣਦਾ ਥੋੜੀ ਦੇਰ ਬਾਅਦ ਮੁੱਖ ਮੰਤਰੀ ਪੰਜਾਬ, ਅਤੇ ਡੀਜੀਪੀ ਪੰਜਾਬ ਦਾ ਪੁਤਲਾ ਸਾੜਨ ਦੀ ਤਿਆਰੀ ਹੈ।

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਾਜਵੀਰ ਸਿੰਘ ਭੋਲੂ ਦਾ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਅਗਲੀ ਖ਼ਬਰ ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵਲੋਂ ਸਮਰਥਨ
Ad Position 24