14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ (ਝੋਟਾ) ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਮਹਿਤਪੁਰ ਦੀਆਂ ਜਥੇਬੰਦੀਆਂ ਵਲੋਂ ਸਮਰਥਨ

ਮਹਿਤਪੁਰ, (ਜਲੰਧਰ) 14 ਅਕਤੂਬਰ (ਲਖਵਿੰਦਰ ਸਿੰਘ)-ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਹਿਤਪੁਰ ਦੀਆਂ ਵੱਖ ਵੱਖ ਕਿਸਾਨ,ਮਜ਼ਦੂਰ ਤੇ ਹੋਰ ਜਥੇਬੰਦੀਆਂ ਵਲੋਂ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 14-10-2026


ਮਹਿਤਪੁਰ, (ਜਲੰਧਰ) 14 ਅਕਤੂਬਰ (ਲਖਵਿੰਦਰ ਸਿੰਘ)-ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਹਿਤਪੁਰ ਦੀਆਂ ਵੱਖ ਵੱਖ ਕਿਸਾਨ,ਮਜ਼ਦੂਰ ਤੇ ਹੋਰ ਜਥੇਬੰਦੀਆਂ ਵਲੋਂ  ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਮਹਿਤਪੁਰ ਬੰਦ ਦਾ ਰੱਖਿਆ ਜਾਵੇਗਾ। ,ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਹੋਰ ਵਪਾਰੀਆਂ ਕੋਲੋ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ ।

Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪੰਜਾਬ ਪੁਲਿਸ ਦਾ ਮੁਲਾਜ਼ਮ ਕਾਬੂ ਅਗਲੀ ਖ਼ਬਰ ਝੋਟੇ ਦੇ ਕਾਤਲ ਨੂੰ ਸਜ਼ਾਵਾਂ ਦਿਵਾਉਣ ਲਈ ਧਰਨੇ ’ਚ ਹਜ਼ਾਰਾਂ ਲੋਕ ਪਹੁੰਚੇ
Ad Position 24