14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

15 ਅਕਤੂਬਰ ਦੇ ਬੰਦ ਨੂੰ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਭਰਵਾਂ ਸਮਰਥਨ

ਵੇਰਕਾ (ਅੰਮ੍ਰਿਤਸਰ), 14 ਅਕਤੂਬਰ (ਲਖਵਿੰਦਰ ਸਿੰਘ) - ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ...

Ad Position 21
No active advertisement
ਅਜੀਤ ਡੈਸਕ 14-10-2026

ਵੇਰਕਾ (ਅੰਮ੍ਰਿਤਸਰ), 14 ਅਕਤੂਬਰ (ਲਖਵਿੰਦਰ ਸਿੰਘ) - ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨੀਂ ਹੋਏ ਬਹੁਤ ਹੀ ਮੰਦਭਾਗੇ ਕਤਲ ਦੇ ਰੋਸ ਵਜੋਂ, 15 ਅਕਤੂਬਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਨੂੰ ਕਰਮਜੀਤ ਸਿੰਘ ਨੰਗਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਵਲੋਂ ਪੂਰਨ ਤੌਰ 'ਤੇ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਨੇ ਸਪੱਸ਼ਟ ਕੀਤਾ ਕਿ ਇਸ ਸੰਘਰਸ਼ ਤਹਿਤ ਅੰਮ੍ਰਿਤਸਰ ਸ਼ਹਿਰ ਨੂੰ ਮੁਕੰਮਲ ਤੌਰ 'ਤੇ ਬੰਦ ਰੱਖਿਆ ਜਾਵੇਗਾ ਅਤੇ ਸਾਰੇ ਇਲਾਕਾ ਨਿਵਾਸੀ ਤੇ ਜਥੇਬੰਦੀ ਫ਼ਤਹਿਗੜ੍ਹ ਚੂੜੀਆਂ ਰੋਡ ਬਾਈਪਾਸ ਉਪਰ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਿੰਘਪੁਰਾ ਚੌਕ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ 154 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਕੀਤੇ ਸਮਰਪਿਤ
Ad Position 24