14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਹਰਖੋਵਾਲ ਵਿਖੇ ਨਵੇਂ 'ਆਮ ਆਦਮੀ ਕਲੀਨਿਕ' ਦਾ ਕੀਤਾ ਉਦਘਾਟਨ

ਚੰਡੀਗੜ੍ਹ, 14 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਨਵੇਂ 'ਆਮ ਆਦਮੀ ਕਲੀਨਿਕ...

Ad Position 21
No active advertisement
ਅਜੀਤ ਡੈਸਕ 14-10-2026

ਚੰਡੀਗੜ੍ਹ, 14 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਨਵੇਂ 'ਆਮ ਆਦਮੀ ਕਲੀਨਿਕ' ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ...
ਪੁਰਾਣੇ ਪੇਂਡੂ ਸਿਹਤ ਕੇਂਦਰਾਂ ਨੂੰ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿੱਥੇ ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲੇਗੀ... ਅੱਜ ਕਲੀਨਿਕ ਦੇ ਅੰਦਰ ਡਾਕਟਰਾਂ, ਫਾਰਮੇਸੀ, ਟੈਸਟਿੰਗ ਲੈਬ ਅਤੇ ਮਰੀਜ਼ਾਂ ਲਈ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ...
ਸਾਡਾ ਵਾਅਦਾ ਹੈ ਕਿ ਪੰਜਾਬ ਦੇ ਹਰ ਆਮ ਨਾਗਰਿਕ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਵਾਂਗੇ... ਪੰਜਾਬੀਆਂ ਦੀ ਸਿਹਤ ਅਤੇ ਤੰਦਰੁਸਤੀ ਸਾਡੀ ਸਭ ਤੋਂ ਵੱਡੀ ਪਹਿਲ ਹੈ...
ਇਨਕਲਾਬ ਜ਼ਿੰਦਾਬਾਦ!
'ਆਮ ਆਦਮੀ ਕਲੀਨਿਕ' ਦਾ ਉਦਘਾਟਨ 

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੋਟੁਕ ਚਿਤਾਵਨੀ ਅਗਲੀ ਖ਼ਬਰ ਭਾਜਪਾ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਿੰਘਪੁਰਾ ਚੌਕ ਵਿਖੇ ਰੋਸ ਪ੍ਰਦਰਸ਼ਨ
Ad Position 24