14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਾਨਸਾ ਜਾਣ ਤੋਂ ਰੋਕਣ ਨੂੰ ਲੈ ਕੇ ਭਾਕਿਯੂ ਕਾਦੀਆਂ ਅਤੇ ਪੁਲਿਸ ਵਿਚਕਾਰ ਤਿੱਖਾ ਟਕਰਾਅ

ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ) - ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਮਾਨਸਾ ਜਾਂਦੇ ਹੋਏ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਕਿਸਾਨਾਂ...

Ad Position 21
No active advertisement
ਅਜੀਤ ਡੈਸਕ 14-10-2026

ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ) - ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਮਾਨਸਾ ਜਾਂਦੇ ਹੋਏ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਿੱਖਾ ਟਕਰਾਅ ਹੋ ਗਿਆ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਆਗੂ ਜਗਸੀਰ ਸਿੰਘ ਛੀਨੀਵਾਲ ਦੀ ਪੁਲਿਸ ਨਾਲ ਤਿੱਖੀ ਬਹਿਸਹੋਈ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਵਿਰੋਧੀ ਕਾਰਕੁਨ ਦੇ ਕਤਲ ਵਿਰੁੱਧ ਭਾਜਪਾ ਦਾ ਪ੍ਰਦਰਸ਼ਨ ਅਗਲੀ ਖ਼ਬਰ ਭਾਕਿਯੂ ਕਾਦੀਆਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਕਰੇਗੀ ਸਮਰਥਨ
Ad Position 24