ਜਲੰਧਰ, 14 ਅਕਤੂਬਰ - ਨਸ਼ਾ ਤਸਕਰਾਂ ਵਲੋਂ ਪ੍ਰਸ਼ਾਸਨ ਦੀ ਸ਼ਹਿ ਉੱਤੇ ਮਾਰੇ ਗਏ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਵਾਉਣ ਲਈ ਅਤੇ ਸਰਕਾਰ ਤੇ ਕੰਨਾਂ ਤੱਕ ਆਮ ਲੋਕਾਂ ਦੀ ਆਵਾਜ਼ ਪਹੁੰਚਾਉਣ ਲਈ ਕੱਲ੍ਹ ਮਿਤੀ 15 ਅਕਤੂਬਰ 2026 ਸਵੇਰੇ 10 ਵਜੇ ਤੋਂ 2 ਵਜੇ ਤਕ ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਸਮੂਹ ਕਿਸਾਨ ਜਥੇਬੰਦੀਆਂ, ਵਿਦਿਆਰਥੀ ਜਥੇਬੰਦੀਆਂ, ਸਮਾਜਕ ਜਥੇਬੰਦੀਆਂ ਅਤੇ ਸਮੂਹ ਇਨਸਾਫ਼ ਪਸੰਦ ਲੋਕਾਂ ਵਲੋਂ ਜੀ.ਟੀ. ਰੋਡ McDonald's ਕੋਲ ਬੰਦ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਬੀ.ਕੇ.ਯੂ. ਦੋਆਬਾ ਅਤੇ ਹੋਰ ਜਥੇਬੰਦੀਆਂ ਵਲੋਂ ਕੱਲ੍ਹ ਜੀ.ਟੀ. ਰੋਡ McDonald ਕੋਲ ਕੀਤਾ ਜਾਵੇਗਾ ਬੰਦ
ਜਲੰਧਰ, 14 ਅਕਤੂਬਰ - ਨਸ਼ਾ ਤਸਕਰਾਂ ਵਲੋਂ ਪ੍ਰਸ਼ਾਸਨ ਦੀ ਸ਼ਹਿ ਉੱਤੇ ਮਾਰੇ ਗਏ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਵਾਉਣ ਲਈ ਅਤੇ ਸਰਕਾਰ ਤੇ ਕੰਨਾਂ ਤੱਕ...
ਅਜੀਤ ਡੈਸਕ
14-10-2026