14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸੀ.ਬੀ.ਆਈ. ਵਲੋਂ ਹੁਸ਼ਿਆਰਪੁਰ ਚ ਛਾਪੇਮਾਰੀ

ਹੁਸ਼ਿਆਰਪੁਰ, 14 ਅਕਤੂਬਰ - ਅੱਜ, ਹੁਸ਼ਿਆਰਪੁਰ ਦੇ ਦਸੂਹਾ, ਮੁਕੇਰੀਆਂ ਅਤੇ ਤਲਵਾੜਾ ਵਿਚ ਸੀ.ਬੀ.ਆਈ. ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਰੱਸ਼ਰਾਂ...

Ad Position 21
No active advertisement
ਅਜੀਤ ਡੈਸਕ 14-10-2026

ਹੁਸ਼ਿਆਰਪੁਰ, 14 ਅਕਤੂਬਰ - ਅੱਜ, ਹੁਸ਼ਿਆਰਪੁਰ ਦੇ ਦਸੂਹਾ, ਮੁਕੇਰੀਆਂ ਅਤੇ ਤਲਵਾੜਾ ਵਿਚ ਸੀ.ਬੀ.ਆਈ. ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਰੱਸ਼ਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਜਿੱਥੇ ਵੱਡੇ ਪੱਧਰ 'ਤੇ ਮਾਈਨਿੰਗ ਹੋਈ ਹੈ। ਹੁਸ਼ਿਆਰਪੁਰ ਦਾ ਐਕਸੀਅਨ ਵੀ ਜਾਂਚ ਵਿਚ ਸੀ.ਬੀ.ਆਈ. ਨਾਲ ਸਹਿਯੋਗ ਕਰ ਰਿਹਾ ਹੈ। ਸੀ.ਬੀ.ਆਈ. ਜਿੱਥੇ ਵੀ ਗੈਰ-ਕਾਨੂੰਨੀ ਮਾਈਨਿੰਗ ਹੋਈ ਹੈ, ਉੱਥੇ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 15 ਅਕਤੂਬਰ ਨੂੰ 'ਪੰਜਾਬ ਬੰਦ' ਦਾ ਪੂਰਨ ਸਮਰਥਨ - ਜਥੇ. ਲੋਪੋਕੇ ਅਗਲੀ ਖ਼ਬਰ ਫਾਜ਼ਿਲਕਾ - ਹੁਣ ਹਰ ਵੀਰਵਾਰ ਹੋਵੇਗੀ ਕਮਰਸ਼ੀਅਲ ਵਾਹਨਾਂ ਦੀ ਪਾਸਿੰਗ ਅਤੇ ਹੈਵੀ ਲਾਇਸੈਂਸਾਂ ਦੀ ਪ੍ਰਕਿਰਿਆ
Ad Position 24