14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਰਤ-ਵੈਸਟ ਇੰਡੀਜ਼ ਚੌਥਾ ਟੀ-20 : 10 ਓਵਰਾਂ ਬਾਅਦ ਭਾਰਤ ਦਾ ਸਕੋਰ 115/3

ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟਮਿਾਂ ਦਰਮਿਆਨ ਚੌਥੇ ਟੀ-20 ਮੈਚ ਵਿਚ 248 ਦੌੜਾਂ ਦੇ ਟੀਚੇ...

Ad Position 21
No active advertisement
ਅਜੀਤ ਡੈਸਕ 14-10-2026

ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟਮਿਾਂ ਦਰਮਿਆਨ ਚੌਥੇ ਟੀ-20 ਮੈਚ ਵਿਚ 248 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ 10 ਓਵਰਾਂ ਬਾਅਦ 3 ਵਿਕਟਾਂ ਦੇ ਨੁਕਸਾਨ ''ਤੇ 115 ਦੌੜਾਂ ਬਣਾ ਲਈਆਂ ਸਨ। ਅਭਿਸ਼ੇਕ ਸ਼ਰਮਾ 24 (19 ਗੇਂਦਾਂ) ਅਤੇ ਤਿਲਕ ਵਰਮਾ 8 (5 ਗੇਂਦਾਂ) ਬਣਾ ਕੇ ਖੇਡ ਰਹੇ ਸਨ।

Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਵਲੋਂ ਝੋਨੇ ਦੀ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਵਾਸਤੇ 80 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਮਾਮਲੇ ’ਚ ਸੀ.ਬੀ.ਆਈ. ਦੀ ਮਾਈਨਿੰਗ ਵਿਭਾਗ ਦੇ ਦਫ਼ਤਰ ’ਚ ਜਾਂਚ
Ad Position 24