14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੱਲ੍ਹ ਪੰਜਾਬ ਬੰਦ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜਲੰਧਰ ਦੇ ਕਈ ਸਕੂਲਾਂ ਚ ਛੁੱਟੀ ਦਾ ਐਲਾਨ

ਜਲੰਧਰ, 14 ਅਕਤੂਬਰ (ਦਵਿੰਦਰ) - ਕੱਲ੍ਹ ਪੰਜਾਬ ਬੰਦ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਦੇ...

Ad Position 21
No active advertisement
ਅਜੀਤ ਡੈਸਕ 14-10-2026

ਜਲੰਧਰ, 14 ਅਕਤੂਬਰ (ਦਵਿੰਦਰ) - ਕੱਲ੍ਹ ਪੰਜਾਬ ਬੰਦ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਦੇ ਕਈ ਸਕੂਲਾਂ ਨੇ ਦੇਰ ਰਾਤ ਸੁਨੇਹੇ ਭੇਜ ਕੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਬੱਚਿਆਂ ਦੀ ਸੁਰੱਖਿਆ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਹਾਲਾਂਕਿ, ਕੁਝ ਨਿੱਜੀ ਸਕੂਲਾਂ ਤੋਂ ਅਜੇ ਤੱਕ ਸਕੂਲ ਬੰਦ ਕਰਨ ਸੰਬੰਧੀ ਸੁਨੇਹੇ ਨਹੀਂ ਮਿਲੇ ਹਨ, ਜਿਸ ਕਾਰਨ ਬੱਚਿਆਂ ਦੇ ਮਾਪਿਆਂ ਵਿਚ ਖਦਸ਼ਾ ਬਣਿਆ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪੰਜਾਬ ਬੰਦ ਦਾ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ ਬਾਦਲ - ਨੋਨੀ ਮਾਨ ਅਗਲੀ ਖ਼ਬਰ ਰਿਹਾਇਸ਼ੀ ਇਲਾਕੇ ਦੇ ਹੋਟਲ ’ਚ ਦੇਹ ਵਪਾਰ ਦਾ ਪਰਦਾਫਾਸ਼, ਮੈਨੇਜਰ ਸਮੇਤ ਪੰਜ ਗ੍ਰਿਫ਼ਤਾਰ
Ad Position 24