15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗੜ੍ਹਸ਼ੰਕਰ ਵਿਚ ਬਜ਼ਾਰ ਮੁਕੰਮਲ ਬੰਦ, ਜਥੇਬੰਦੀਆਂ ਵਲੋਂ ਧਰਨਾ ਸ਼ੁਰੂ

ਗੜ੍ਹਸ਼ੰਕਰ, 15 ਅਕਤੂਬਰ (ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਪੰਜਾਬ ਬੰਦ ਦੇ ਸੱਦੇ ਦੌਰਾਨ ਗੜ੍ਹਸ਼ੰਕਰ ਵਿਚ ਬਜ਼ਾਰ ਮੁਕੰਮਲ ਬੰਦ ਹਨ।ਸ਼ਹਿਰ ਦੇ ਬੰਗਾ ਚੌਂਕ ਵਿਚ ਜਥੇਬੰਦੀਆਂ ਵੱਲੋਂ ਰੋਸ ਧਰਨਾ ਸ਼ੁਰੂ ਕੀਤਾ ਗਿਆ ਹੈ। ਧਰਨੇ ਦੌਰਾਨ ਬੁਲਾਰਿਆਂ ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਰੋਸ ਪ੍ਰਗਟਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 15-10-2026

ਗੜ੍ਹਸ਼ੰਕਰ, 15 ਅਕਤੂਬਰ (ਧਾਲੀਵਾਲ)-  ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਪੰਜਾਬ ਬੰਦ ਦੇ ਸੱਦੇ ਦੌਰਾਨ ਗੜ੍ਹਸ਼ੰਕਰ ਵਿਚ ਬਜ਼ਾਰ ਮੁਕੰਮਲ ਬੰਦ ਹਨ।ਸ਼ਹਿਰ ਦੇ ਬੰਗਾ ਚੌਂਕ ਵਿਚ ਜਥੇਬੰਦੀਆਂ ਵੱਲੋਂ ਰੋਸ ਧਰਨਾ ਸ਼ੁਰੂ ਕੀਤਾ ਗਿਆ ਹੈ। ਧਰਨੇ ਦੌਰਾਨ ਬੁਲਾਰਿਆਂ ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਰੋਸ ਪ੍ਰਗਟਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ 'ਚ ਬੰਦ ਨੂੰ ਭਰਪੂਰ ਸਮਰਥਨ ਅਗਲੀ ਖ਼ਬਰ ਮਾਨਸਾ ਜਿਲ੍ਹੇ ਵਿੱਚ ਬੰਦ ਨੂੰ ਮੁਕੰਮਲ ਹੁੰਗਾਰਾ
Ad Position 24