15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਿੱਜਰਪੁਰਾ ਟੋਲ ਪਲਾਜ਼ਾ ’ਤੇ ਤੜਕਸਾਰ ਫਾਇਰਿੰਗ, ਦੋ ਮੋਟਰਸਾਈਕਲ ਸਵਾਰ ਫਰਾਰ

ਜੰਡਿਆਲਾ ਗੁਰੂ, 15 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਅੱਜ ਤੜਕਸਾਰ ਕਰੀਬ 4 ਵਜੇ ਨਿੱਜਰਪੁਰਾ ਟੋਲ ਪਲਾਜ਼ਾ ’ਤੇ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਟੋਲ ਪਲਾਜ਼ਾ ਤੋਂ ਲੰਘਦੇ ਸਮੇਂ ਦੋਵੇਂ ਪਾਸੇ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 15-10-2026

ਜੰਡਿਆਲਾ ਗੁਰੂ, 15 ਅਕਤੂਬਰ (ਅੰਮ੍ਰਿਤ ਪਾਲ ਸਿੰਘ)-  ਅੱਜ ਤੜਕਸਾਰ ਕਰੀਬ 4 ਵਜੇ ਨਿੱਜਰਪੁਰਾ ਟੋਲ ਪਲਾਜ਼ਾ ’ਤੇ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਟੋਲ ਪਲਾਜ਼ਾ ਤੋਂ ਲੰਘਦੇ ਸਮੇਂ ਦੋਵੇਂ ਪਾਸੇ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਫਾਇਰਿੰਗ ਕਰਨ ਵਾਲੇ ਅਣਪਛਾਤੇ ਨੌਜਵਾਨਾਂ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ। ਪੁਲਿਸ ਵੱਲੋਂ ਘਟਨਾ ਸਬੰਧੀ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਸਮਾਣਾ ਸ਼ਹਿਰ ਮੁਕੰਮਲ ਬੰਦ, ਬੱਸਾਂ ਵੀ ਬੰਦ ਅਗਲੀ ਖ਼ਬਰ ਮਾਹਿਲਪੁਰ ’ਚ ਪੁਲਿਸ ਅਧਿਕਾਰੀ ਤੇ ਧਰਨਾਕਾਰੀ ਆਹਮੋ-ਸਾਹਮਣੇ, ਸ਼ਹਿਰ ਹੋਇਆ ਪੁਲਿਸ ਛੋਣੀ ’ਚ ਤਬਦੀਲ
Ad Position 24