ਮੁੱਲਾਂਪੁਰ-ਦਾਖਾ (ਲੁਧਿਆਣਾ), 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਬਾਅਦ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਮੰਡੀ ਮੁੱਲਾਂਪੁਰ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ। ਡੇਅਰੀ ਅਤੇ ਮੈਡੀਕਲ ਸਟੋਰਾਂ ਨੂੰ ਛੱਡ ਕੇ ਸ਼ਹਿਰ ਦੇ ਬਹੁਤੇ ਦੁਕਾਨਾਦਰਾਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਹੋਈਆਂ ਹਨ। ਬੰਦ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੀ ਪੱਬਾਂ ਭਾਰ ਵੇਖਣ ਨੂੰ ਮਿਲ ਰਿਹਾ।
ਤਾਜ਼ਾ ਖ਼ਬਰਾਂ
Free
ਮੰਡੀ ਮੁੱਲਾਂਪੁਰ ਦਾਖਾ ’ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
ਮੁੱਲਾਂਪੁਰ-ਦਾਖਾ (ਲੁਧਿਆਣਾ), 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਬਾਅਦ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਮੰਡੀ ਮੁੱਲਾਂਪੁਰ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ।
ਅਜੀਤ ਡੈਸਕ
15-10-2026