15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਪੂਰਥਲਾ ਵਿੱਚ ਬੰਦ ਨੂੰ ਭਰਪੂਰ ਸਮਰਥਨ

ਕਪੂਰਥਲਾ ਵਿੱਚ ਬੰਦ ਨੂੰ ਭਰਪੂਰ ਸਮਰਥਨ

Ad Position 21
No active advertisement
ਅਜੀਤ ਡੈਸਕ 15-10-2026

ਕਪੂਰਥਲਾ (ਅਮਰਜੀਤ ਸਿੰਘ ਸਡਾਨਾ) ਮਾਨਸਾ ਵਿਖੇ ਵਾਪਰੇ ਕਤਲ ਕਾਂਡ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਦੌਰਾਨ ਕਪੂਰਥਲਾ ਵਿੱਚ ਬੰਦ ਨੂੰ ਭਰਪੂਰ ਸਮਰਥਨ ਮਿਲਿਆ। ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਵੱਲੋਂ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸਾਥੀਆਂ ਸਮੇਤ ਰੋਸ ਵਿਖਾਵਾ ਸ਼ੁਰੂ ਕਰ ਦਿੱਤਾ ਗਿਆ ਹੈ। ਅਤੇ ਸ਼ਹਿਰ ਇਹ ਬਾਜ਼ਾਰ ਮੁਕੰਮਲ ਬੰਦ ਹਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇ ਨਜ਼ਰ ਵੱਖ-ਵੱਖ ਥਾਵਾਂ ਤੇ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦਾ ਅਮਰਕੋਟ ’ਚ ਪੂਰਨ ਅਸਰ ਅਗਲੀ ਖ਼ਬਰ ਮਾਨਸਾ ਚ ਬੰਦ ਨੂੰ ਮੁਕੰਮਲ ਹੁੰਗਾਰਾ
Ad Position 24