15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਲੌਦ ਬੰਦ ਨੂੰ ਭਰਵਾਂ ਹੁੰਗਾਰਾ

ਮਲੌਦ (ਖੰਨਾ), 15 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮਾਨਸਾ ਵਿਖੇ ਵਾਪਰੇ ਕਤਲ ਕਾਂਡ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਦੌਰਾਨ ਮਲੌਦ ਵਿੱਚ ਬੰਦ ਨੂੰ ਭਰਪੂਰ ਸਮਰਥਨ ਮਿਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ(ਉਗਰਾਹਾਂ)

Ad Position 21
No active advertisement
ਅਜੀਤ ਡੈਸਕ 15-10-2026

ਮਲੌਦ (ਖੰਨਾ), 15 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮਾਨਸਾ ਵਿਖੇ ਵਾਪਰੇ ਕਤਲ ਕਾਂਡ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਦੌਰਾਨ ਮਲੌਦ ਵਿੱਚ ਬੰਦ ਨੂੰ ਭਰਪੂਰ ਸਮਰਥਨ ਮਿਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ(ਉਗਰਾਹਾਂ) ਜਥੇਬੰਦੀ ਵੱਲੋਂ ਸੜਕਾਂ 'ਤੇ ਰੋਸ ਵਿਖਾਵਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਸ਼ਹਿਰ ਇਹ ਬਾਜ਼ਾਰ ਮੁਕੰਮਲ ਬੰਦ ਹਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇ ਨਜ਼ਰ ਵੱਖ-ਵੱਖ ਥਾਵਾਂ ਤੇ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਫਰੀਦਕੋਟ ਦੇਖਣ ਨੂੰ ਮਿਲਿਆ ਮੁੱਕਮਲ ਬੰਦ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਚ ਨਵਾਂਸ਼ਹਿਰ, ਰਾਹੋਂ ਮੁਕੰਮਲ ਬੰਦ
Ad Position 24