15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਮਿਲਿਆ ਰਲਵਾਂ ਮਿਲਵਾਂ ਸਮਰਥਨ

ਪਾਤੜਾਂ 15 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ):- ਪਿਛਲੇ ਦਿਨੀ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ।

Ad Position 21
No active advertisement
ਅਜੀਤ ਡੈਸਕ 15-10-2026

ਪਾਤੜਾਂ 15  ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ):- ਪਿਛਲੇ ਦਿਨੀ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਪਾਤੜਾਂ ਸ਼ਹਿਰ ਦੇ ਬਾਜ਼ਾਰਾਂ ਅੰਦਰ ਜਿੱਥੇ ਮੈਡੀਕਲ ਸਟੋਰ ਖੁੱਲੇ ਰਹੇ ਉੱਥੇ ਹੀ ਕਈ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਰੱਖੀਆਂ ਗਈਆਂ ਜਦੋਂ ਕਿ ਕੁਝ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਅੱਧੇ ਸ਼ਟਰ ਖੋਲ ਕੇ ਦੁਕਾਨਾਂ ਖੋਲੀਆਂ ਗਈਆਂ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤੇ ਕਸਬਾ ਸੁਭਾਨਪੁਰ ਦੀਆਂ ਦੁਕਾਨਾਂ ਮੁਕੰਮਲ ਬੰਦ ਅਗਲੀ ਖ਼ਬਰ ਬਟਾਲਾ ਦੇ ਸਮੂਹ ਬਾਜ਼ਾਰ, ਮੈਡੀਕਲ ਸਟੋਰ, ਪ੍ਰਾਈਵੇਟ ਸਕੂਲ ਅਤੇ ਬੱਸਾਂ ਮੁਕੰਮਲ ਬੰਦ
Ad Position 24