ਮਹਿਤਪੁਰ (ਜਲੰਧਰ),15 ਅਕਤੂਬਰ (ਲਖਵਿੰਦਰ ਸਿੰਘ)- ਪਿਛਲੇ ਦਿਨੀ ਪਰਵਿੰਦਰ ਸਿੰਘ (ਝੋਟਾ) ਜਿਸ ਦੀ ਗੋਲੀਆ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਸੱਦੇ ਦੀ ਕਾਲ ਦਿੱਤੀ ਗਈ ਸੀ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਮਹਿਤਪੁਰ ਵਿਖੇ ਰੋਡ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੇ ਸੱਦੇ ਤੇ ਮਹਿਤਪੁਰ ਪੂਰਨ ਬੰਦ, ਰੋਡ ਜਾਮ ਕਰਕੇ ਜਥੇਬੰਦੀਆ ਵੱਲੋਂ ਧਰਨਾ ਪ੍ਰਦਰਸ਼ਨ
ਮਹਿਤਪੁਰ (ਜਲੰਧਰ),15 ਅਕਤੂਬਰ (ਲਖਵਿੰਦਰ ਸਿੰਘ)- ਪਿਛਲੇ ਦਿਨੀ ਪਰਵਿੰਦਰ ਸਿੰਘ (ਝੋਟਾ) ਜਿਸ ਦੀ ਗੋਲੀਆ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਸੱਦੇ ਦੀ ਕਾਲ ਦਿੱਤੀ ਗਈ ਸੀ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਮਹਿਤਪੁਰ ਵਿਖੇ ਰੋਡ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
15-10-2026