15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੇ ਸੱਦੇ ਤਹਿਤ ਐਸ ਏ ਐਸ ਨਗਰ ਦੇ ਫੇਜ ਸੱਤ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਮਣੇ ਏਅਰਪੋਰਟ ਰੋਡ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਲਗਾਇਆ ਜਾਮ

ਐਸ ਏ ਐਸ ਨਗਰ 15 ਅਕਤੂਬਰ ਤਰਵਿੰਦਰ ਸਿੰਘ ਬੈਨੀਪਾਲ -ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਖਿਲਾਫ ਸਖਤ ਕਾਰਵਾਈ ਅਤੇ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ ਸੱਤ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਮਣੇ ਏਅਰ ਪੋਰਟ ਰੋਡ ਤੇ ਜਾਮ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 15-10-2026

ਐਸ ਏ ਐਸ ਨਗਰ 15 ਅਕਤੂਬਰ ਤਰਵਿੰਦਰ ਸਿੰਘ ਬੈਨੀਪਾਲ -ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਖਿਲਾਫ ਸਖਤ ਕਾਰਵਾਈ ਅਤੇ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ ਸੱਤ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਮਣੇ ਏਅਰ ਪੋਰਟ ਰੋਡ ਤੇ ਜਾਮ ਲਗਾਇਆ ਗਿਆ। ਇਸ ਮੌਕੇ ਵੱਖ ਵੱਖ ਰਾਜਨੀਤਿਕ ਧਾਰਮਿਕ ਸਮਾਜਿਕ  ਕਿਸਾਨ ਜਥੇਬੰਦੀਆਂ ਦੇ ਕਾਰਕੁਨ ਤੇ ਆਗੂ ਮੌਜੂਦ ਹਨ। ਇਹਨਾਂ ਦੋਨਾਂ ਚੌਂਕਾਂ ਵਿੱਚ ਪੂਰਨ ਤੌਰ ਤੇ ਟਰੈਫਿਕ ਬੰਦ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਝੋਟਾ ਕਤਲ ਕੇਸ ਂਚ ਓਠੀਆ ਬਾਜ਼ਾਰ ਪੂਰਨ ਤੌਰ ਤੇ ਬੰਦ! ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤੇ ਮਹਿਤਪੁਰ ਪੂਰਨ ਬੰਦ, ਰੋਡ ਜਾਮ ਕਰਕੇ ਜਥੇਬੰਦੀਆ ਵੱਲੋਂ ਧਰਨਾ ਪ੍ਰਦਰਸ਼ਨ
Ad Position 24