ਭੁਲੱਥ (ਕਪੂਰਥਲਾ ) 15 ਅਕਤੂਬਰ (ਮਨਜੀਤ ਸਿੰਘ ਰਤਨ)- ਪਿਛਲੇ ਦਿਨੀਂ ਇਲਾਕੇ ਦੇ ਨੌਜਵਾਨ ਪਰਵਿੰਦਰ ਸਿੰਘ (ਝੋਟਾ ) ਦੀ ਗੋਲੀਆਂ ਮਾਰ ਕੇ ਕੀਤੀ ਗਈ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ ਸਬੰਧੀ ਕਸਬਾ ਭੁਲੱਥ ਵਿਖੇ ਭਾਰੀ ਰੋਸ ਪ੍ਰਦਰਸ਼ਨ ਸ਼ੁਰੁ ਕੀਤਾ ਗਿਆ। ਇਸ ਮੌਕੇ ਇਕੱਠੀਆਂ ਹੋਈਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਮੇਨ ਚੋਂਕ ਵਿੱਚ ਧਰਨਾ ਲਗਾ ਦਿੱਤਾ ਗਿਆ।
ਤਾਜ਼ਾ ਖ਼ਬਰਾਂ
Free
ਭੁਲੱਥ ਵਿਖੇ ਪਰਵਿੰਦਰ ਸਿੰਘ ਦੀ ਹੱਤਿਆ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਸੁਰੂ
ਭੁਲੱਥ (ਕਪੂਰਥਲਾ ) 15 ਅਕਤੂਬਰ (ਮਨਜੀਤ ਸਿੰਘ ਰਤਨ)- ਪਿਛਲੇ ਦਿਨੀਂ ਇਲਾਕੇ ਦੇ ਨੌਜਵਾਨ ਪਰਵਿੰਦਰ ਸਿੰਘ (ਝੋਟਾ ) ਦੀ ਗੋਲੀਆਂ ਮਾਰ ਕੇ ਕੀਤੀ ਗਈ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ ਸਬੰਧੀ ਕਸਬਾ ਭੁਲੱਥ ਵਿਖੇ ਭਾਰੀ ਰੋਸ ਪ੍ਰਦਰਸ਼ਨ ਸ਼ੁਰੁ ਕੀਤਾ ਗਿਆ। ਇਸ ਮੌਕੇ ਇਕੱਠੀਆਂ ਹੋਈਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਮੇਨ ਚੋਂਕ ਵਿੱਚ ਧਰਨਾ ਲਗਾ ਦਿੱਤਾ ਗਿਆ।
ਅਜੀਤ ਡੈਸਕ
15-10-2026